Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Delhi

ਰਣਜੀਤ ਸਿੰਘ ਦੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤੀ

August 06, 2026 10:01 PM
Rozana Sehaj times
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਨੇ ਸ੍ਰੀ ਰਣਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਨਿਯੁਕਤ ਹੋਣ 'ਤੇ ਦਿਲੋਂ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਸਮੁੱਚੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਸ਼ੇਸ਼ ਕਰਕੇ ਵਾਰਡ ਨੰਬਰ 11 ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸ ਵਾਰਡ ਦੀ ਪ੍ਰਤੀਨਿਧਤਾ ਕਰਨ ਵਾਲੇ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਅਨੂਪ ਸਿੰਘ ਘੁੰਮਣ ਦੇ ਖੇਤਰ ਨਾਲ ਸੰਬੰਧਤ ਸ੍ਰੀ ਰਣਜੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਰਗੀ ਮਹਾਨ ਇਤਿਹਾਸਕ ਸੰਸਥਾ ਵਿੱਚ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਣਜੀਤ ਸਿੰਘ ਦੀ ਨਿਯੁਕਤੀ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦਾ ਸਨਮਾਨ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਗੁਰੂ ਘਰ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਸੰਗਤ ਦੀ ਸੇਵਾ ਹੋਰ ਵੀ ਵੱਧ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਰਣਜੀਤ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਤੰਦਰੁਸਤੀ, ਚੜ੍ਹਦੀ ਕਲਾ ਅਤੇ ਗੁਰੂ ਘਰ ਦੀ ਸੇਵਾ ਨਿਭਾਉਣ ਦੀ ਹੋਰ ਤਾਕਤ ਬਖ਼ਸ਼ਣ
 
 
 
 
 
 
 
 
 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ