Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Delhi

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

August 07, 2026 05:47 PM
Rozana Sehaj times

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਸੰਦੇਸ਼ ਜਾਰੀ ਕਰਦਿਆਂ ਸੰਸਾਰ ਭਰ ਦੀਆਂ ਸਮੂਹ ਸੰਗਤਾਂ ਨੂੰ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਅਤੇ ਬੇਅੰਤ ਵਧਾਈਆਂ ਦਿੱਤੀਆਂ। ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਛੋਟੀ ਉਮਰ ਵਿੱਚ ਹੀ ਮਨੁੱਖਤਾ ਦੀ ਨਿਸ਼ਕਾਮ ਸੇਵਾ, ਦਇਆ, ਕਰੁਣਾ, ਨਿਮਰਤਾ ਅਤੇ ਪਰਉਪਕਾਰ ਦਾ ਅਦੁੱਤੀ ਸੰਦੇਸ਼ ਦੇ ਕੇ ਸਿੱਖ ਇਤਿਹਾਸ ਵਿੱਚ ਅਮਿੱਟ ਛਾਪ ਛੱਡੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਦਿੱਲੀ ਵਿੱਚ ਮਹਾਂਮਾਰੀ ਦੌਰਾਨ ਰੋਗੀਆਂ ਦੀ ਨਿਸ਼ਕਾਮ ਸੇਵਾ ਕਰਕੇ ਮਨੁੱਖਤਾ ਦੀ ਭਲਾਈ ਲਈ ਆਪਣੇ ਜੀਵਨ ਨੂੰ ਸਮਰਪਿਤ ਕੀਤਾ, ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਸੇਵਾ, ਸਿਮਰਨ, ਪਰਉਪਕਾਰ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ ਦਾ ਸੰਕਲਪ ਕਰੀਏ। ਉਨ੍ਹਾਂ ਅਰਦਾਸ ਕੀਤੀ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਅਪਾਰ ਕਿਰਪਾ ਸਮੁੱਚੇ ਸੰਸਾਰ 'ਤੇ ਬਣੀ ਰਹੇ ਅਤੇ ਹਰ ਘਰ ਵਿੱਚ ਸੁੱਖ, ਸ਼ਾਂਤੀ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਦਾ ਵਾਸ ਹੋਵੇ।

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ