Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਬਾਲ ਅਵਸਥਾ ਵਿੱਚ ਗੁਰਗੱਦੀ ਸੰਭਾਲਣ ਅਤੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ

August 07, 2026 07:26 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ  : ਸੁਖਜਿੰਦਰ ਸਿੰਘ ਜੇਠੂਵਾਲ ਜੀ ਨੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਅਧਿਆਤਮਕ ਪੱਖੋਂ ਸਾਰੇ ਸੰਸਾਰ ਵਿੱਚ ਛੋਟੀ ਉਮਰ ਵਿੱਚ ਕੋਈ ਵੀ ਬੱਚਾ ਗੁਰੂ ਗੱਦੀ 'ਤੇ ਨਹੀਂ ਬੈਠਾ, ਸਿਵਾਏ ਸ਼੍ਰੀ ਗੁਰੂ ਹਰਿਕ੍ਰਿਸ਼ਨ ਮਹਾਰਾਜ ਜੀ ਦੇ, ਜੋ ਕਿ ਬਾਲ ਅਵਸਥਾ ਵਿੱਚ ਗੁਰਗੱਦੀ 'ਤੇ ਬਿਰਾਜਮਾਨ ਹੋਏ। ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਮਨੁੱਖਤਾ ਦੀ ਸੇਵਾ ਕਰਨ ਵੇਲੇ ਕਦੇ ਵੀ ਪਿੱਛੇ ਨਹੀਂ ਹੱਟਣਾ ਚਾਹੀਦਾ। ਜਦੋਂ ਦਿੱਲੀ ਵਿੱਚ ਚੇਚਕ ਦੀ ਬਿਮਾਰੀ ਨੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਸੀ ਅਤੇ ਲੋਕ ਡਰ ਕਾਰਨ ਭੱਜ ਰਹੇ ਸਨ, ਤਾਂ ਅਜਿਹੇ ਔਖੇ ਸਮੇਂ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਪੀੜਤ ਮਰੀਜ਼ਾਂ ਦਾ ਇਲਾਜ ਕਰਵਾਇਆ ਅਤੇ ਇਸ ਵਹਿਮ ਨੂੰ ਦੂਰ ਕੀਤਾ ਕਿ ਇਹ ਕੋਈ ਦੇਵੀ ਪ੍ਰਕੋਪ ਹੈ। ਆਪ ਜੀ ਨੇ ਕਰੋਨਾ ਵਰਗੇ ਔਖੇ ਸਮੇਂ ਅਤੇ ਹਰ ਮੁਸ਼ਕਲ ਘੜੀ ਵਿੱਚ ਵੀ ਨਿਡਰ ਹੋ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਵੱਡਾ ਸੁਨੇਹਾ ਦਿੱਤਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਉੱਪਰ ਪਹਿਰਾ ਦਿੰਦਿਆਂ ਆਪਣੀ ਮਾਨਸਿਕ ਅਵਸਥਾ ਨੂੰ ਉੱਚਾ ਚੁੱਕੀਏ, ਵਹਿਮਾਂ-ਭਰਮਾਂ ਦਾ ਤਿਆਗ ਕਰੀਏ ਅਤੇ ਨਡਰ ਹੋ ਕੇ ਜਮੀਰ ਨਾਲ ਆਪਣਾ ਜੀਵਨ ਬਤੀਤ ਕਰੀਏ ਤਾਂ ਜੋ ਸਾਡਾ ਜੀਵਨ ਸਫ਼ਲ ਹੋ ਸਕੇ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ