Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕੁਲਾਰ ਖੁਰਦ ਦਾ ਸਕੂਲ ਹੋਇਆ ਅਪਗਰੇਡ : ਅਮਨ ਅਰੋੜਾ

August 08, 2026 05:50 PM
Rozana Sehaj times

ਸੁਨਾਮ, : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕੁਲਾਰ ਖੁਰਦ ਦਾ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ। ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਸਰਕਾਰ ਵੱਲੋਂ ਪ੍ਰਾਪਤ ਮਨਜ਼ੂਰੀ ਦਾ ਪੱਤਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਦੀ ਪੰਚਾਇਤ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਰਕਾਰ ਦੀ ਮੁੱਢਲੀ ਤਰਜੀਹ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।

ਇਸ ਮੌਕੇ ਸਰਪੰਚ ਹਰਿੰਦਰ ਸਿੰਘ, ਪੰਚ ਸੁਰਜੀਤ ਸਿੰਘ ਫੌਜੀ, ਮਨਿੰਦਰ ਸਿੰਘ ਲੈਕਚਰਾਰ, ਮਨਜੀਤ ਸਿੰਘ ਨੰਬਰਦਾਰ, ਸੰਦੀਪ ਸਿੱਧੂ, ਮਨਿੰਦਰ ਸਿੰਘ ਪ੍ਰਧਾਨ, ਜਸਵੀਰ ਸਿੰਘ ਕਾਲਾ, ਹਰਵਿੰਦਰ ਸਿੰਘ ਲਾਡੀ, ਲਖਵਿੰਦਰ ਸਿੰਘ ਚੰਨਾ,

ਦਰਸ਼ਨ ਸਿੰਘ, ਸ਼ਿੰਗਾਰਾ ਸਿੰਘ ਚਹਿਲ, ਕੁਲਦੀਪ ਸਿੰਘ ਬਲਾਕ ਸਮਿਤੀ ਮੈਂਬਰ, ਬਲਾਕ ਪ੍ਰਧਾਨ ਦੀਪ ਸਰਪੰਚ ਕਨੋਈ , ਸਟੇਜ ਸਕੱਤਰ ਮਨਜੀਤ ਸਿੰਘ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

 

 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ