Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਨਦੀ ਵਿਚ ਨਹਾਉਂਦੇ ਇਕੋ ਪਰਵਾਰ ਦੇ 15 ਜੀਅ ਡੁੱਬੇ, 6 ਬਚੇ

July 09, 2021 07:44 PM
SehajTimes

ਲਖਨਊ : ਯੂਪੀ ਦੇ ਅਯੋਧਿਆ ਵਿਚ ਅੱਜ ਦੁਪਹਿਰੇ ਵੱਡਾ ਹਾਦਸਾ ਵਾਪਰ ਗਿਆ। ਇਥੇ ਗੁਪਤਾਰ ਘਾਟ ’ਤੇ ਸਰਯੂ ਨਦੀ ਵਿਚ ਨਹਾਉਣ ਦੌਰਾਨ ਇਕੋ ਪਰਵਾਰ ਦੇ 15 ਜੀਅ ਡੁੱਬ ਗਏ। ਹਾਦਸੇ ਵਿਚ ਹੁਣ ਤਕ 5 ਜਣਿਆਂ ਦੀ ਮੌਤ ਹੋ ਚੁਕੀ ਹੈ। ਉਨ੍ਹਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ। 4 ਲਾਪਤਾ ਹਨ ਜਦਕਿ 6 ਜਣੇ ਬਚਾ ਲਏ ਗਏ। ਇਨ੍ਹਾਂ ਵਿਚੋਂ 3 ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਆਗਰਾ ਦੇ ਸਿਕੰਦਰਾ ਦਾ ਰਹਿਣਾ ਵਾਲਾ 15 ਜੀਆਂ ਦਾ ਪਰਵਾਰ ਅੱਜ ਅਯੋਧਿਆ ਪੁੱਜਾ। ਦੁਪਹਿਰ ਸਮੇਂ ਸਾਰੇ ਜੀਅ ਘਾਟ ਵਿਚ ਇਸ਼ਨਾਨ ਕਰ ਰਹੇ ਸਨ ਕਿ ਪਰਵਾਰ ਦੀਆਂ ਦੋ ਔਰਤਾਂ ਦੇ ਪੈਰ ਤਿਸਲ ਗਏ ਅਤੇ ਨਦੀ ਦੇ ਤੇਜ਼ ਵਹਾਅ ਵਿਚ ਫਸ ਗਈਆਂ। ਉਨ੍ਹਾਂ ਨੂੰ ਬਚਾਉਣ ਲਈ ਆਲੇ ਦੁਆਲੇ ਨਹਾ ਰਹੇ ਪਰਵਾਰ ਦੇ ਹੋਰ ਜੀਅ ਅੱਗੇ ਆਏ। ਉਹ ਵੀ ਪਾਣੀ ਦੇ ਤੇਜ਼ ਵਹਾਅ ਵਿਚ ਫਸ ਗਏ ਅਤੇ ਚੀਕ-ਚਿਹਾੜਾ ਮਚ ਗਿਆ। ਆਵਾਜ਼ ਸੁਣ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿਤੀ ਅਤੇ ਗੋਤਾਖੋਰਾਂ ਦੀ ਟੀਮ ਪਹੁੰਚੀ ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਇਸ ਦੌਰਾਨ ਪਰਵਾਰ ਦੇ ਤਿੰਨ ਜੀਅ ਕਿਸੇ ਤਰ੍ਹਾਂ ਬਾਹਰ ਆ ਗਏ ਜਦਕਿ 3 ਕੁੜੀਆਂ ਨੂੰ ਗੋਤਾਖੋਰਾਂ ਨੇ ਬਚਾ ਲਿਆ। ਔਰਤਾਂ ਸਮੇਤ ਪਰਵਾਰ ਦੇ 9 ਜੀਅ ਰੁੜ੍ਹ ਗਏ। ਤਲਾਸ਼ੀ ਮੁਹਿੰਮ ਦੌਰਾਨ ਇਕ ਘੰਟੇ ਮਗਰੋਂ 5 ਲਾਸ਼ਾਂ ਮਿਲੀਆਂ ਜਦਕਿ 4 ਜਣਿਆਂ ਦਾ ਹਾਲੇ ਕੋਈ ਪਤਾ ਨਹੀਂ। ਮੌਕੇ ’ਤੇ ਡਿਪਟੀ ਕਮਿਸ਼ਨਰ ਅਨੁਜ ਕੁਮਾਰ ਝਾਅ ਅਤੇ ਪੁਲਿਸ ਅਧਿਕਾਰੀ ਪਹੁੰਚੇ। ਬਚਾਅ ਕਾਰਜ ਜਾਰੀ ਹਨ ਅਤੇ ਲਾਪਤਾ ਲੋਕਾਂ ਨੂੰ ਲਭਿਆ ਜਾ ਰਿਹਾ ਹੈੇ।

Have something to say? Post your comment

 

More in National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ