Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਜਥੇਦਾਰ ਸੁਖਦੇਵ ਸਿੰਘ ਬੱਬਰ ਦਾ 34ਵਾਂ ਸ਼ਹੀਦੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ

August 09, 2026 06:28 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਮੌਜੂਦਾ ਸੰਘਰਸ਼ ਦੀ ਮੋਢੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਸੱਚਖੰਡ ਵਾਸੀ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਨੂੰ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ।ਅਖੰਡ ਕੀਰਤਨੀ ਜਥੇ ਦੇ ਸਿੰਘਾ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਦੇ ਉਘੇ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਰਾਹੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। 1978 ਦੀ ਵਿਸਾਖੀ ਦੇ ਨਿਰੰਕਾਰੀ ਕਾਂਡ ਦੇ ਬਾਅਦ ਹੌੰਦ ਵਿੱਚ ਆਈ ਬੱਬਰ ਖ਼ਾਲਸਾ ਜਥੇਬੰਦੀ ਦੀ ਅਗਵਾਈ ਭਾਈ ਸੁਖਦੇਵ ਸਿੰਘ ਬੱਬਰ ਨੇ 14 ਸਾਲ ਕੀਤੀ। ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਇਸ ਜਥੇਬੰਦੀ ਨੇ ਅਹਿਮ ਭੁਮਿਕਾ ਨਿਭਾਈ। ਜਥੇਬੰਦੀ ਦੀ ਅਗਵਾਈ ਅੱਜ ਕੱਲ ਜਥੇਦਾਰ ਵਧਾਵਾ ਸਿੰਘ ਬੱਬਰ ਕਰ ਰਹੇ ਹਨ। ਇਸ ਮੋਕੇ ਸ਼ਹੀਦ ਪਰਿਵਾਰਾਂ ਵਿੱਚੋ ਭਾਈ ਸੁਖਦੇਵ ਸਿੰਘ ਬੱਬਰ ਅਤੇ ਬਹੁਤ ਸਾਰੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਲਾਕਾ ਨਿਵਾਸੀਆਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਸਾਰੇ ਪ੍ਰੋਗਰਾਮ ਦਾ ਸੰਚਾਲਨ ਜਥੇਦਾਰ ਬਖਸ਼ੀਸ਼ ਸਿੰਘ ਨੇ ਕੀਤਾ।ਬੁਲਾਰਿਆਂ ਨੇ ਇਸ ਗੱਲ ਤੇ ਜੋਰ ਦਿੱਤਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡਾ ਫਰਜ਼ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ