Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਦਿਆ ਵੈਲੀ ਸਕੂਲ ਖਰੜ ਵਿਚ ਤੀਆਂ ਦਾ ਤਿਉਹਾਰ ਮਨਾਇਆ

August 09, 2026 06:47 PM
Rozana Sehaj times

ਖਰੜ :
ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਤਿਉਹਾਰਾਂ ਦੀ ਭਾਵਨਾ ਨੂੰ ਸੁੰਦਰ ਢੰਗ ਨਾਲ ਪ੍ਰਦਰਸ਼ਿਤ ਕੀਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਹਿੰਦੀ ਰਵਾਇਤੀ ਖੇਡਾਂ, ਲੋਕ ਨਾਚ ਅਤੇ ਝੂਲੇ ਸਮੇਤ ਕਈ ਦੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸ਼ਾਨਦਾਰ ਰਵਾਇਤੀ ਪਹਿਰਾਵੇ ਵਿਚ ਪਹਿਨੇ ਅਤੇ ਜੀਵੰਤ ਸੱਭਿਆਚਾਰਕ ਪ੍ਰਰਦਸ਼ਨ ਪੇਸ਼ ਕੀਤੇ ਜਿਸ ਨਾਲ ਮਾਹੌਲ ਖੁਸ਼ੀ ਅਤੇ ਉਤਸਾਹ ਨਾਲ ਭਰ ਗਿਆ। ਪਿ੍ਰੰਸੀਪਲ ਡਾ. ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰਕ ਵਿਰਾਸਤ ਦੀ ਕਦਰ ਕਰਨ ਅਤੇ ਸਤਿਕਾਰ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਚੇਅਰਪਰਸਨ ਸੁਰਿੰਦਰ ਕੌਰ, ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
 
ਫੋਟੋ ਕੈਪਸ਼ਨ   ਕੇਐਚਆਰ 09

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ