Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਚੈਕਅੱਪ ਕੈਂਪ ਲੱਗਾ

August 09, 2026 06:53 PM
Rozana Sehaj times


ਬੰਗਾ :
 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ । ਜਿਸ ਦਾ 217 ਮਰੀਜ਼ਾਂ ਨੇ ਆਪਣੀ ਜਾਂਚ ਮੁਫਤ ਕਰਵਾਕੇ ਅਤੇ ਮੁਫਤ ਦਵਾਈਆਂ ਪ੍ਰਾਪਤ ਕਰਕੇ ਲਾਭ ਪ੍ਰਾਪਤ ਕੀਤਾ। ਇਸ ਮੌਕੇ  ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਇਹ ਕੈਂਪ ਲਗਾਇਆ ਗਿਆ ਹੈ। ਜਿਸ ਵਿਚ ਹਸਪਤਾਲ ਦੇ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਐਮ ਡੀ ਵੱਲੋਂ ਕੈਂਪ ਦੌਰਾਨ ਮਰੀਜ਼ਾਂ ਦੀ  ਮੁਫਤ ਜਾਂਚ ਕੀਤੀ ਗਈ ਅਤੇ  ਉਹਨਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ। 

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ