Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਸੁਨਾਮ 'ਚ ਨਿੱਜੀ ਲੜਾਈ ਕਾਰਨ ਨੌਜਵਾਨ ਦੀ ਹੱਤਿਆ ਪੁਲਿਸ ਨੇ ਮਾਮਲਾ ਕੀਤਾ ਦਰਜ਼, ਭਾਲ ਜਾਰੀ

August 09, 2026 07:12 PM
Rozana Sehaj times

ਸੁਨਾਮ : ਸਥਾਨਕ ਸ਼ਹਿਰ ਦੇ ਪੀਰ ਬੰਨਾ ਬਨੋਈ ਰੋਡ ਤੇ ਇੱਕ ਨੌਜਵਾਨ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਦੋ ਜਣਿਆਂ ਵਿਚਾਲੇ ਲੜਾਈ ਝਗੜਾ ਰਹਿੰਦਾ ਸੀ।  ਜਾਣਕਾਰੀ ਮੁਤਾਬਕ ਕਿਸੇ ਰਾਹਗੀਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਗਈ ਕਿ ਸ਼ਹਿਰ ਦੀ ਪੀਰ ਬੰਨਾ ਬਨੋਈ ਰੋਡ ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ।ਜਿਸ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਕਬਜੇ ਵਿਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿੱਚ ਰਖਵਾ ਦਿੱਤੀ ਗਈ ਹੈ।ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਕੁਮਾਰ (34) ਪੁੱਤਰ ਵਜੀਰ ਚੰਦ ਵਾਸੀ ਕਸਾਈਆਂ ਵਾਲਾ ਮੁਹੱਲਾ ਚੁਹੱਟਾ ਬਾਜ਼ਾਰ ਸੁਨਾਮ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਜਤਿੰਦਰ ਕੁਮਾਰ ਵਾਸੀ ਸੁਨਾਮ ਖਿਲਾਫ  ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਹੁਣ ਤੱਕ ਦੀ ਪੜ੍ਹਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇੰਨ੍ਹਾਂ ਦੋਵਾਂ ਵਿਚਾਲੇ ਲੜਾਈ ਝਗੜਾ ਰਹਿੰਦਾ ਸੀ।
 

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ