Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਹਲਕਾ ਸਮਾਣਾ ਵਿੱਚ ਅਕਾਲੀ ਦਲ ਨੂੰ ਮਿਲਿਆ ਵੱਡਾ ਹੁੰਗਾਰਾ

August 09, 2026 07:28 PM
Rozana Sehaj times
ਸਮਾਣਾ : ਹਲਕਾ ਸਮਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਗੁਰਧਿਆਨ ਸਿੰਘ ਧਨੇਠਾ, ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅੰਮ੍ਰਿਤਸਰ ਪਟਿਆਲਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਪਾਰਟੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਆਗੂਆਂ ਨੇ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਹਲਕਾ ਸਮਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪਾਰਟੀ ਦਾ ਸੰਗਠਨ ਵੀ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਆਗੂ ਅਤੇ ਵਰਕਰ ਦਾ ਯੋਗਦਾਨ ਅਹਿਮ ਹੈ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ