Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਡੀ.ਸੀ.ਐੱਮ. ਸਕੂਲ ਕੋਟਕਪੂਰਾ ਵਿਖੇ "ਰੌਣਕਾਂ ਤੀਆਂ ਦੀਆਂ” 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

August 10, 2026 05:27 PM
Rozana Sehaj times

ਕੋਟਕਪੂਰਾ  :  ਸਾਉਣ ਮਹੀਨੇ ਦਾ ਸਮੁੱਚੀ ਪੰਜਾਬੀਅਤ ਅਤੇ ਪੰਜਾਬੀ ਕੁੜੀਆਂ ਨਾਲ ਖਾਸ ਮਹੱਤਵ ਹੈ। ਇਸ ਮਹੀਨੇ ਨੂੰ ਪੰਜਾਬ ਭਰ ਚ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਡੀ ਸੀ ਐੱਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ "ਰੌਣਕਾਂ ਤੀਆਂ ਦੀਆਂ” 'ਇਕ ਸਪੈਸ਼ਲ ਪ੍ਰੋਗਰਾਮ ਉਲੀਕਿਆ ਗਿਆ ਅਤੇ ਪੂਰੇ ਸਕੂਲ ਕੈਂਪਸ ਨੂੰ ਚਰਖਿਆਂ, ਖ਼ੂਹ, ਪੁਰਾਣੇ ਭਾਂਡੇ, ਫੁਲਕਾਰੀਆਂ, ਚਾਦਰਾਂ ਤੇ ਰੰਗੀਨ ਪੀਂਘਾਂ ਆਦਿ ਹੋਰ ਵੀ ਰਵਾਇਤੀ ਚੀਜ਼ਾਂ ਨਾਲ ਸਜਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕੀਤੀ ਗਈ। ਨੰਨੇ-ਮੁਨੇ ਬੱਚਿਆਂ ਨੇ ਰੰਗ ਬਿਰੰਗੇ ਕੱਪੜੇ ਪਾ ਪੰਜਾਬੀ  ਫੋਕ -ਗੀਤ, ਲੋਕ–ਬੋਲੀਆਂ, ਲੋਕ-ਗੀਤ ਅਤੇ ਗਿੱਧਾ ਪਾ ਕੇ ਖੂਬ ਰੰਗ ਬੰਨ੍ਹਿਆ। ਇਸ ਨਾਲ ਲੜਕੀਆਂ ਦੇ ਮਿਸ ਪੰਜਾਬਣ 'ਤੀਜ ਦਾ ਖਿਤਾਬ, ਮਹਿੰਦੀ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਪ੍ਰਿਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਵਧਾਈ ਦਿੰਦਿਆਂ ਕਿਹਾ ਕਿ ਹਰ ਤਿਉਹਾਰ ਸਾਡੀ ਜ਼ਿੰਦਗੀ ਵਿਚ ਖ਼ੁਸ਼ੀਆਂ ਲੈ ਕੇ ਆਉਂਦਾ ਹੈ।ਸਾਨੂੰ ਸਾਰਿਆਂ ਨੂੰ ਖੁਸ਼ੀ-ਖੁਸ਼ੀ ਅਤੇ ਚਾਵਾਂ ਨਾਲ ਮਨਾਉਣਾ ਚਾਹੀਦਾ ਹੈ।ਪੰਜਾਬ ਅਮੀਰ ਸੱਭਿਆਚਾਰ ਦਾ ਮਾਲਕ ਹੈ। ਸਾਨੂੰ ਹਮੇਸ਼ਾ ਸਭਿਆਚਾਰ ਨਾਲ ਜੁੜਕੇ ਰਹਿਣਾ ਚਾਹੀਦਾ ਹੈ। ਸਕੂਲ ਹਮੇਸ਼ਾ ਅਜਿਹੇ ਸਭਿਆਚਾਰ ਸਮਾਗਮ ਕਰਵਾਉਂਦਾ ਰਹਿੰਦਾ ਹੈ ਤਾਂ ਜੋ ਵਿਦਿਆਰਥੀ ਆਧੁਨਿਕ ਸਿੱਖਿਆ ਦੇ ਨਾਲ- ਨਾਲ ਆਪਣੀਆਂ ਪ੍ਰੰਪਰਾਵਾਂ ਨੂੰ ਜਾ ਸਕਣ।

Have something to say? Post your comment

More in Malwa

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ