Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੋਰੋਨਾ ਦੇਸ਼ ਵਿੱਚ : 42,648 ਨਵੇਂ ਮਰੀਜ ਮਿਲੇ

July 10, 2021 08:47 AM
SehajTimes

45,159 ਠੀਕ ਹੋਏ ਅਤੇ 1,206 ਦੀ ਮੌਤ


ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਸ਼ੁੱਕਰਵਾਰ ਨੂੰ ਵੀ ਮਾਮੂਲੀ ਕਮੀ ਆਈ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ 42,648 ਨਵੇਂ ਮਰੀਜਾਂ ਦੀ ਪਹਿਚਾਣ ਹੋਈ, 45,159 ਠੀਕ ਹੋਏ ਅਤੇ 1,206 ਨੇ ਜਾਨ ਗਵਾਈ । ਇਸ ਤਰ੍ਹਾਂ Corona Active ਕੇਸ ਯਾਨੀ ਕਿ ਇਲਾਜ ਕਰਾ ਰਹੇ ਮਰੀਜਾਂ ਦੀ ਗਿਣਤੀ ਵਿੱਚ 3,732 ਦੀ ਕਮੀ ਆਈ। ਹੁਣ 4 ਲੱਖ 49 ਹਜਾਰ 478 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ। ਇਹ ਅੰਕੜਾ 105 ਦਿਨ ਵਿੱਚ ਸਭ ਤੋਂ ਘੱਟ ਹੈ। ਇਸਤੋਂ ਪਹਿਲਾਂ 26 ਮਾਰਚ ਨੂੰ 4 ਲੱਖ 49 ਹਜਾਰ 449 Corona Active ਸਨ । ਇਥੇ ਦਸ ਦਈਏ ਕਿ ਬੀਤੇ ਸ਼ੁਕਰਵਾਰ ਨੂੰ ਇਕ ਵਾਰ ਤਾਂ ਕੋਰੋਨਾ ਕੇਸਾਂ ਵਿਚ ਵਾਧਾ ਦਰਜ ਕੀਤਾ ਗਿਆ ਸੀ ਪਰ ਹੁਣ ਇਕ ਵਾਰ ਫਿਰ ਤੋਂ ਇਹ ਕੇਸ ਘਟਦੇ ਨਜ਼ਰ ਆ ਰਹੇ ਹਨ। ਇਸਤੋਂ ਪਹਿਲਾਂ 30 ਜੂਨ ਨੂੰ 1,002 ਕੋਰੋਨਾ ਪੀੜਤਾਂ ਨੇ ਜਾਨ ਗਵਾਈ ਸੀ।

 

ਦੇਸ਼ ਵਿੱਚ ਕੋਰੋਨਾ ਮਹਾਮਾਰੀ ਅੰਕੜਿਆਂ ਵਿਚ 

 

ਬੀਤੇ 24 ਘੰਟਿਆਂ ਵਿੱਚ ਕੁਲ ਨਵੇਂ ਕੇਸ ਆਏ : 42,648


ਬੀਤੇ 24 ਘੰਟਿਆਂ ਵਿੱਚ ਕੁਲ ਠੀਕ ਹੋਏ : 45,159


ਬੀਤੇ 24 ਘੰਟਿਆਂ ਵਿੱਚ ਕੁਲ ਮੌਤਾਂ : 1,206


ਹੁਣ ਤੱਕ ਕੁਲ Corona case : 3. 07 ਕਰੋੜ


ਹੁਣ ਤੱਕ ਠੀਕ ਹੋਏ : 2.99 ਕਰੋੜ


ਹੁਣ ਤੱਕ ਕੁਲ ਮੌਤਾਂ : 4.07 ਲੱਖ


ਹੁਣ ਇਲਾਜ ਕਰਾ ਰਹੇ ਮਰੀਜਾਂ ਦੀ ਕੁਲ ਗਿਣਤੀ : 4.49 ਲੱਖ

 

8 ਰਾਜਾਂ ਵਿੱਚ ਲਾਕਡਾਉਨ ਵਰਗੀਆਂ ਪਾਬੰਦਿਆਂ
ਦੇਸ਼ ਦੇ 8 ਰਾਜਾਂ ਵਿੱਚ ਲਾਕਡਾਉਨ ਪਾਬੰਦੀਆਂ ਹਨ। ਇਹਨਾਂ ਵਿੱਚ ਪੱਛਮ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡਿਸ਼ਾ, ਤਮਿਲਨਾਡੁ, ਮਿਜੋਰਮ, ਗੋਵਾ ਅਤੇ ਪੁਡੁਚੇਰੀ ਸ਼ਾਮਿਲ ਹਨ। ਇਥੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿਚ ਪਾਬੰਦੀਆਂ ਵਿਚ ਕੁੱਝ ਢਿਲ ਦਿਤੀ ਜਾ ਸਕਦੀ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ