Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Malwa

ਦਰਦਨਾਕ ਹਾਦਸਾ : ਦੋ ਨੌਜਵਾਨਾਂ ਸਣੇ ਉਨ੍ਹਾਂ ਦੀ ਮਾਂ ਦੀ ਮੌਤ

July 10, 2021 09:04 AM
SehajTimes

ਸੰਗਰੂਰ : ਇਕ ਦਰਦਨਾਕ ਸੜਕ ਹਾਦਸੇ ਵਿਚ ਇਕੋ ਪਰਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਅਤੇ ਚੌਣਾ ਗੰਭੀਰ ਜ਼ਖ਼ਮੀ ਹੋ ਗਿਆ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ-ਚੰਡੀਗਡ਼੍ਹ ਨੈਸ਼ਨਲ ਹਾਈਵੇ ’ਤੇ ਸੰਗਰੂਰ ਤੋਂ ਬਰਨਾਲਾ ਵੱਲ ਜਾ ਰਹੀ ਇਕ ਕਾਰ ਮਸਤੂਆਣਾ ਨੇੜੇ ਸੜਕ ’ਤੇ ਖੜ੍ਹੇ ਇਕ ਟਰਾਲੇ ਨਾਲ ਪਿਛਲੇ ਪਾਸਿਓਂ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿਚ ਦੋ ਨੌਜਵਾਨਾਂ ਸਣੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਗਈ ਜਦਕਿ ਪਿਤਾ ਪਟਿਆਲਾ ਦੇ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਿਹਾ ਹੈ। ਮੁਜੱਫਰਨਗਰ ਵਾਸੀ 54 ਸਾਲਾ ਨਰਮੋਹਨ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ, ਦੋ ਪੁੱਤਰ ਲਵਦੀਪ ਸਿੰਘ ਤੇ ਮਨਦੀਪ ਸਿੰਘ ਨਾਲ ਮੁਜੱਫਰਨਗਰ ਤੋਂ ਗੁਰਦੁਆਰਾ ਦਮਦਮਾ ਸਾਹਿਬ ਜਾ ਰਹੇ ਸਨ। ਸਵੇਰੇ ਛੇ ਵਜੇ ਕਰੀਬ ਮਸਤੂਆਣਾ ਨੇੜੇ ਸੜਕ ਕਿਨਾਰੇ ਖੜੇ ਟਰਾਲੇ ਨੇੜ੍ਗੁਿਓਂ ਗੁਜ਼ਰਦੇ ਹੀ ਟਰਾਲੇ ਨੂੰ ਕਰਾਸ ਕਰਦੇ ਹੋਏ ਕਾਰ ਖੜੇ ਟਰਾਲੇ ਦੇ ਪਿਛੇ ਟਕਰਾ ਗਈ। ਹਾਦਸੇ ਸਮੇਂ ਨਰਮੋਹਨ ਸਿੰਘ ਦਾ ਪੱੁਤਰ ਗੱਡੀ ਚਲਾ ਰਿਹਾ ਸੀ।  ਹਾਦਸੇ ਸਮੇਂ ਨਰਮੋਹਨ ਸਿੰਘ ਦਾ ਪੱੁਤਰ ਗੱਡੀ ਚਲਾ ਰਿਹਾ ਸੀ। ਹਾਦਸੇ ਵਿਚ ਲਵਦੀਪ ਸਿੰਘ, ਮਨਦੀਪ ਸਿੰਘ ਸਣੇ ਉਨ੍ਹਾਂ ਦੀ ਮਾਂ ਜਸਵਿੰਦਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਨਰਮੋਹਨ ਸਿੰਘ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਸੰਗਰੂਰ ਲਿਆਂਦਾ ਗਿਆ, ਜਿਥੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਰੈਫਰ ਕਰ ਦਿੱਤਾ। ਨਰਮੋਹਨ ਸਿੰਘ ਦੇ ਭਾਣਜੇ ਜਸਪਾਲ ਸਿੰਘ ਵਾਸੀ ਦਿੱਲੀ ਨੇ ਦੱਸਿਆ ਕਿ ਉਸ ਦੇ ਮਾਮਾ ਜੀ ਨਰਮੋਹਨ ਸਿੰਘ ਦਾ ਪਰਿਵਾਰ ਗੁਰਦੁਆਰਾ ਦਮਦਮਾ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਰਸਤੇ ਵਿਚ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਿਸ ਵੱਲੋਂ ਉਨ੍ਹਾਂ ਨੂੰ ਹਾਦਸੇ ਦੀ ਜਾਣਕਾਰੀ ਮਿਲੀ।

Have something to say? Post your comment

 

More in Malwa

ਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈ

ਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ

ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

ਪੰਜਾਬ 'ਚ ਵਿਕ ਰਿਹਾ ਹੈ ਸਰਕਾਰੀ ਜ਼ਹਿਰ : ਚੰਨੀ

ਪਿੰਡ ਬੁੱਗਾ ਕਲਾਂ ਦੇ ਕਤਲ ਕੇਸ ਵਿੱਚ ਭਗੌੜੇ ਮੁਲਜ਼ਮ 04 ਘੰਟੇ ਵਿੱਚ ਕਾਬੂ

ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਵਿੱਚ ਯੂਨੀਵਰਸਿਟੀਆਂ ਨਿਭਾਉਣ ਅਹਿਮ ਭੂਮਿਕਾ: ਪ੍ਰੋ. ਅਰਵਿੰਦ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰਾਂ ਵੱਲੋਂ ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਨੂੰ ਸ਼ਰਧਾਂਜਲੀਆਂ ਭੇਂਟ

ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਚੋਣ ਕਮਿਸ਼ਨ ਸਖਤ : ਡਾ ਪੱਲਵੀ

ਸਮਾਜ ਸੇਵੀ ਗੁਰਜੰਟ ਸਿੰਘ ਉਪਲੀ ਨੂੰ ਅਲੀਵਾਲ ਚ ਕੀਤਾ ਸਨਮਾਨਿਤ

ਪੰਜਾਬੀ ਯੂਨੀਵਰਸਿਟੀ ਦੇ ਵਧੀਕ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦਾ ਦੇਹਾਂਤ