Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਆਦਰਸ਼ ਸਕੂਲਾਂ ਦੇ ਟੀਚਰਾਂ ਨੇ ਬੱਚਿਆਂ ਅਤੇ ਮਾਂ ਪਿਓ ਸਮੇਤ ਸੰਗਰੂਰ ਦੇ ਬਾਜ਼ਾਰਾਂ ਵਿੱਚ ਕੀਤਾ ਪ੍ਰਦਰਸ਼ਨ

August 11, 2026 02:24 PM
Rozana Sehaj times

ਸੰਗਰੂਰ : ਅਦਰਸ ਸਕੂਲਾਂ ਦੇ ਟੀਚਰਾਂ ਵੱਲੋਂ ਕਾਫੀ ਦਿਨਾਂ ਤੋਂ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅੱਜ ਆਦਰਸ਼ ਸਕੂਲਾਂ ਦੇ ਟੀਚਰਾਂ ਅਤੇ ਆਪਣੇ ਬੱਚਿਆਂ ਅਤੇ ਮਾਂ ਪਿਓ ਨਾਲ ਮਿਲ ਕੇ ਸੰਗਰੂਰ ਦੇ ਬਾਜ਼ਾਰਾਂ ਵਿੱਚ ਦੀ ਪ੍ਰਦਰਸ਼ਨ ਕਰਦੇ ਹੋਏ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਕੋਠੀ ਦੇ ਬਾਹਰ ਮੇਨ ਰੋਡ ਤੇ ਪ੍ਰਦਰਸ਼ਨ ਕੀਤਾ।ਉਹਨਾਂ ਦਾ ਕਹਿਣਾ ਸੀ ਕਿ ਅਸੀਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਸਿਰਫ ਮਿਲਣ ਆਏ ਆਂ ਅਤੇ ਆਪਣੀ ਫਰਿਆਦ ਦੱਸਣ ਆਏ ਆਂ ਕਿ ਅਸੀਂ ਬਹੁਤ ਥੋੜੀਆਂ ਤਨਖਾਹਾਂ ਤੇ ਕੰਮ ਕਰਦੇ ਹਾਂ ਅਸੀਂ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਸਾਨੂੰ ਵੀ ਤਰੱਕੀ ਦਿੱਤੀ ਜਾਵੇ ।ਪਰ ਪੁਲਿਸ ਪ੍ਰਸ਼ਾਸਨ ਵੱਲੋਂ ਮੇਨ ਗੇਟ ਨੂੰ ਬੰਦ ਕਰ ਦਿੱਤਾ ਗਿਆ ਅਤੇ ਮਜਬੂਰ ਸਾਨੂੰ ਸੜਕ ਉੱਤੇ ਹੀ ਆਪਣਾ ਪ੍ਰਦਰਸ਼ਨ ਕਰਨਾ ਪਿਆ ਹਲਕਾ ਵਿਧਾਇਕ ਨਾਲ ਮੀਟਿੰਗ ਕਰਨ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੂੰ ਅਸ਼ਵਾਸਨ ਮਿਲਿਆ ।ਧਰਨੇ ਦੇ ਦੌਰਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਪੁੱਜੇ ਅਤੇ ਆਦਰਸ ਸਕੂਲ ਦੇ ਟੀਚਰਾਂ ਕਰ ਰਹੇ ਪ੍ਰੋਟੈਸਟ ਨੂੰ ਅਸਵਾਸਨ ਦਿੱਤਾ ਕਿ ਮੈਂ ਕੈਬਨਟ ਵਿੱਚ ਨਹੀਂ ਹਾਂ ਪਰ ਆਉਣ ਵਾਲੇ ਸੋਮਵਾਰ ਨੂੰ ਵਿਧਾਨ ਸਭਾ ਸੈਸ਼ਨ ਹੋਵੇਗਾ ਮੈਂ ਤੁਹਾਡਾ ਮੁੱਦਾ ਜਰੂਰ ਚੁਕਾਂਗੀ

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ