Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਦਿੱਲੀ 'ਚ ਮੁਕਾਬਲੇ ਮਗਰੋਂ ਬਦਮਾਸ਼ ਕਾਬੂ, ਮਿਲੇ ਮਾਰੂ ਹਥਿਆਰ

July 10, 2021 01:18 PM
SehajTimes

ਨਵੀਂ ਦਿੱਲੀ : ਕਰਾਈਮ ਦਾ ਗਰਾਫ਼ ਪੂਰੇ ਭਾਰਤ ਵਿਚ ਵੱਧ ਰਿਹਾ ਹੈ ਅਤੇ ਇਸੇ ਲੜੀ ਵਿਚ ਅੱਜ ਦਿੱਲੀ ਪੁਲਿਸ ਨੇ ਮਾਰਕਾ ਮਾਰਦੇ ਹੋਏ ਕੁੱਝ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋ ਨਾਜਾਇਜ਼ ਹਥਿਆਰ ਤੇ ਗੋਲੀਸਿੱਕਾ ਬਰਾਮਦ ਹੋਇਆ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਦੋ ਵੱਖ-ਵੱਖ ਮੁਕਾਬਲਿਆਂ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ 'ਚ ਦੋ ਹਥਿਆਰ ਤਸਕਰ ਤੇ ਲੁਟੇਰਾ/ਝਪਟਮਾਰ ਸ਼ਾਮਲ ਹਨ ਸਪੈਸ਼ਲ ਸੇਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਅੱਜ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਕਰੀਬ 9 ਵਜੇ ਰੋਹਿਣੀ ਇਲਾਕੇ 'ਚ ਉਤਰੀ ਰੇਂਜ ਦੀ ਟੀਮ ਦੇ ਨਾਲ ਮੁਕਾਬਲੇ ਤੋਂ ਬਾਅਦ ਯਸ਼ਪਾਲ ਉਰਫ਼ ਭੋਲਾ ਤੇ ਵਿੱਕੀ ਉਰਫ਼ ਵਿਕਾਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਇਹ ਦੋਵੇਂ ਲੁੱਟਖੋਹ ਤੇ ਝਪਟਮਾਰੀ ਕਰਦੇ ਸਨ। ਯਸ਼ਪਾਲ 'ਤੇ ਲੁੱਟ ਤੇ ਝਪਟਮਾਰੀ ਦੇ 15 ਮਾਮਲੇ ਦਰਜ ਹਨ ਉਸ ਨੂੰ ਮੰਗੋਲਪੁਰੀ ਥਾਣੇ ਵੱਲੋਂ ਭਗੌੜਾ ਐਲਾਨਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਦੇਰ ਰਾਤ ਕਰੀਬ ਸਾਢੇ 12 ਵਜੇ ਦਵਾਰਕਾ ਇਲਾਕੇ 'ਚ ਸਪੈਸ਼ਲ ਸੇਲ ਦੀ ਦੱਖਣੀ ਰੇਂਜ ਦੀ ਟੀਮ ਨਾਲ ਗੈਰ ਕਾਨੂੰਨੀ ਤਸਕਰਾਂ ਦਾ ਮੁਕਾਬਲੇ ਹੋਇਆ ਜਿਸ ਤੋਂ ਬਾਅਦ ਅਬਦੁਲ ਵਹਾਬ ਤੇ ਫਰਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਦੋਵੇਂ ਮੇਰਠ ਦੇ ਰਹਿਣ ਵਾਲੇ ਹਨ ਇਹ ਦੋਵੇਂ ਸਥਾਨਕ ਲੋਕਾਂ ਨੂੰ ਹਥਿਆਰ ਤੇ ਕਾਰਤੂਸ ਸਪਲਾਈ ਕਰਨ ਆਏ ਸਨ ਇਨ੍ਹਾਂ ਕੋਲੋਂ ਪੰਜ ਪਿਸਤੌਲ ਤੇ 60 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਕਾਬਲੇ ਦੌਰਾਨ ਦੋਵੇੀ ਜ਼ਖਮੀ ਹੋਏ ਸਨ ਇਸ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ