Thursday, March 28, 2024
BREAKING NEWS
ਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰਪੰਜਾਬ 'ਚ ਵਿਕ ਰਿਹਾ ਹੈ ਸਰਕਾਰੀ ਜ਼ਹਿਰ : ਚੰਨੀਚੋਣ ਜਾਬਤਾ ਦੌਰਾਨ ਮੀਡੀਆ PCI ਅਤੇ NBSA ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਸਮਾਚਾਰ ਤੇ ਇਸ਼ਤਿਹਾਰ ਕਰਨ ਪ੍ਰਕਾਸ਼ਿਤ

Religious

ਸੈਣੀਮਾਜਰਾ ਵਿਖੇ ਨਵੇਂ ਗੁਰੂ ਘਰ 'ਚ ਪ੍ਰਕਾਸ਼ ਮੌਕੇ ਗੁਰਮਤਿ ਸਮਾਗਮ ਕਰਵਾਇਆ

March 11, 2021 06:30 PM
Gurdeep Jhingran

ਕੁਰਾਲੀ : ਪਿੰਡ ਸੈਣੀ ਮਾਜਰਾ ਵਿਖੇ ਨਵੇਂ ਉਸਾਰੇ ਗੁਰੂ ਘਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਧਾਰਮਿਕ ਹਸਤੀਆਂ ਨੇ ਹਾਜ਼ਰੀਆਂ ਭਰੀਆ। ਇਸ ਸਬੰਧੀ ਗੁਰੂ ਘਰ ਦੇ ਬਣਾਏ ਆਲੀਸ਼ਾਨ ਦਰਬਾਰ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੀ ਖੁਸ਼ੀ 'ਚ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸੰਤ ਲਖਵੀਰ ਸਿੰਘ ਰਤਵਾੜੇ ਵਾਲੇ, ਬਾਬਾ ਕੁਲਜੀਤ ਸਿੰਘ ਸਿਸਵਾਂ ਤੇ ਢਾਡੀ ਜੱਥਾ ਤਰਸੇਮ ਸਿੰਘ ਮੋਰਾਂਵਾਲੀ ਨੇ ਹਰੀ ਜੱਸ ਕੀਰਤਨ ਤੇ ਇਤਹਾਸ ਦੀਆਂ ਵਾਰਾਂ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦਿਆਂ ਗੁਰੂ ਸਾਹਿਬ ਦੇ ਉਪਦੇਸ਼ ਨਾਮ ਜਪੋ, ਵੰਡ ਛਕੋ ਤੇ ਕਿਰਤ ਕਰੋ ਦੇ ਧਾਰਨੀ ਬਣਕੇ ਗੁਰਬਾਣੀ ਅਨੁਸਾਰ ਹੱਕ ਤੇ ਸੱਚ ਦਾ ਜੀਵਨ ਜੀਉਦਿਆਂ ਹੀ ਇਸ ਮਨੁੱਖਾ ਜਨਮ ਨੂੰ ਸਫ਼ਲ ਕਰੀਏ। ਉਨ੍ਹਾਂ ਨਵੀਂ ਪੀੜ੍ਹੀ ਨੂੰ ਗੁਰੂ ਘਰਾਂ ਦੀਆਂ ਕਮੇਟੀਆਂ ਰਾਹੀਂ ਸਿੱਖੀ ਨਾਲ ਜੋੜਨ ਦੀ ਵੀ ਅਪੀਲ ਕੀਤੀ। ਇਸ ਦੌਰਾਨ ਮਠਿਆਈਆਂ ਤੇ ਪਰਸ਼ਾਦੇ ਦੇ ਲੰਗਰ ਵੀ ਵਰਤਾਏ ਗਏ। ਪ੍ਰਧਾਨ ਸੁਰਜੀਤ ਸਿੰਘ ਨੇ ਪੁੱਜੀਆਂ ਸੰਗਤਾਂ ਤੇ ਜਥਿਆਂ ਦਾ ਧੰਨਵਾਦ ਕੀਤਾ ਅਤੇ ਕਮੇਟੀ ਵੱਲੋਂ ਗੁਰੂ ਘਰ ਲਈ ਸੇਵਾ 'ਚ ਹਿੱਸਾ ਪਾਉਣ ਵਾਲੇ ਦਾਨੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ, ਪੰਥਕ ਅਕਾਲੀ ਲਹਿਰ ਆਗੂ ਭਾਈ ਸੁਖਵਿੰਦਰ ਸਿੰਘ, ਸਮਾਜਸੇਵੀ ਰਵਿੰਦਰ ਸਿੰਘ ਵਜੀਦਪੁਰ, ਆਪ ਆਗੂ ਮਲਕੀਤ ਸਿੰਘ ਸੂੰਕ,  ਹਰਪਾਲ ਸਿੰਘ, ਭੁਪਿੰਦਰ ਸਿੰਘ, ਨੰਬਰਦਾਰ ਮੇਹਰ ਸਿੰਘ, ਦੀਪ ਸਿੰਘ ਆਦਿ ਨੇ ਵੀ ਹਾਜ਼ਰੀ ਲਵਾਈ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ