Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

August 12, 2026 08:38 PM
Rozana Sehaj times

ਨਵਾਂਸ਼ਹਿਰ : ਪਿੰਡ ਗੜ੍ਹਪਧਾਣਾ ਵਿੱਚ ਦੋ ਦਿਨ ਪਹਿਲਾਂ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੋ ਨੌਜਵਾਨਾਂ ਵਿੱਚੋਂ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ, ਜਦਕਿ ਤੀਜੇ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਪਹਿਲਾਂ 15 ਸਾਲਾ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋਈ ਸੀ। ਬੀਤੀ ਰਾਤ ਦਿਲਪ੍ਰੀਤ ਸਿੰਘ (22) ਪੁੱਤਰ ਜਸਵਿੰਦਰ ਸਿੰਘ ਵੀ ਜ਼ਿੰਦਗੀ ਦੀ ਜੰਗ ਹਾਰ ਗਿਆ। ਦੋਵੇਂ ਨੌਜਵਾਨਾਂ ਦੀ ਮੌਤ ਨਾਲ ਪਰਿਵਾਰਾਂ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਘਟਨਾ ਸਬੰਧੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਨੌਜਵਾਨਾਂ ਵੱਲੋਂ ਇਹ ਕਦਮ ਕਿਹੜੇ ਹਾਲਾਤਾਂ ਵਿੱਚ ਚੁੱਕਿਆ ਗਿਆ ਅਤੇ ਇਸ ਪਿੱਛੇ ਅਸਲ ਕਾਰਨ ਕੀ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
 

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ