Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਮੀਰੀ ਟੈਲੀ ਫ਼ਿਲਮ ਨੂੰ ਮਿਲ ਰਿਹਾ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ : ਗੁਰਪ੍ਰੀਤ

August 12, 2026 08:48 PM
Rozana Sehaj times
 
ਕੋਟਕਪੂਰਾ :  ਪਿਛਲੇ ਦਿਨੀਂ ਜੀ.ਟੀ. ਦੇਸੀ ਸਿਨੇਮਾਂ ਵੱਲੋਂ ਅਮੀਰੀ ਟੈਲੀ ਫ਼ਿਲਮ ਰਿਲੀਜ਼ ਕੀਤੀ ਗਈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸ ਮੌਕੇ ਗੁਰਪ੍ਰੀਤ ਸਿੰਘ ਕਮੋਂ ਨੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਤਰਸੇਮ ਮੱਤਾ ਵਾਂਦਰ ਦੇ ਸਹਿਯੋਗ ਨਾਲ ਲੰਮੇ ਸਮੇਂ ਤੋਂ ਸਮਾਜ ਨੂੰ ਸੇਧ ਦੇਣ ਵਾਲੀਆਂ ਜਾਂ ਨਿਰੋਅ ਸਮਾਜ ਸਿਰਜਣ ਦੇ ਮਕਸਦ ਤਹਿਤ ਦਰਜਨਾਂ ਟੈਲੀ ਫ਼ਿਲਮ ਦਰਸ਼ਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੀਆ ਜਾ ਚੱੁਕੀਆਂ ਹਨ, ਪਰ ਪਿਛਲੇ ਦਿਨੀਂ ਇੰਟਰਾਗ੍ਰਾਮ ਤੇ ਰਿਲੀਜ਼ ਹੋਈ ਅਮੀਰੀ ਟੈਲੀ ਫ਼ਿਲਮ ਨੂੰ ਇੰਸਟਾਗ੍ਰਾਮ ਪੇਜ਼ ੋਤੇ ਇੱਕ ਦਿਨ ਵਿੱਚ ਲਗਭਗ ਦੋ ਲੱਖ ਤੋਂ ਵੱਧ ਦਰਸ਼ਕਾਂ ਵੱਲੋਂ ਦੇਖਿਆ ਜਾ ਚੱੁਕਾ ਹੈ, ਗੁਰਪ੍ਰੀਤ ਸਿੰਘ ਕਮੋਂ ਨੇ ਦੱਸਿਆ ਕਿ ਇਸ ਫ਼ਿਲਮ ਵਿੱਚ ਤਰਸੇਮ ਮੱਤਾ, ਰਬਾਬ ਸਿੰਘ ਅਤੇ ਗੁਰਲੀਨ ਕੌਰ ਨੇ ਅਦਾਕਾਰੀ ਕੀਤੀ ਹੈ, ਇਸ ਫ਼ਿਲਮ ਦੀ ਕਹਾਣੀ, ਸੰਵਾਦ ਅਤੇ ਫ਼ਿਲਮਾਕਣ ਆਦਿ ਤਰਸੇਮ ਮੱਤਾ ਅਤੇ ਗੁਰਪ੍ਰੀਤ ਸਿੰਘ ਕਮੋਂ ਵੱਲੋਂ ਸਾਂਝੇ ਤੌਰ ੋਤੇ ਕੀਤਾ ਗਿਆ ਹੈ।ਫ਼ਿਲਮ ਦਾ ਸੰਗੀਤ ਅਤੇ ਅਡੀਟਿੰਗ ਦਾ ਕੰਮ ਰਬਾਬ ਸਿੰਘ ਵੱਲੋਂ ਬਾਖ਼ੂਬੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਤਰਸੇਮ ਮੱਤਾ ਅਤੇ ਰਬਾਬ ਦੀ ਜੋੜੀ ਵੱਲੋਂ ਸਮਾਜਿਕ ਕੁਰੀਤੀਆਂ ਵਿWੱਧ ਬਣਾਈਆਂ ਜਾਂਦੀਆਂ ਸ਼ਾਰਟ ਫ਼ਿਲਮਾਂ ਹਰ ਵਰਗ ਵੱਲੋਂ ਪਸੰਦ ਕੀਤੀਆਂ ਜਾਂਦੀਆਂ ਹਨ ਅਤੇ ਇਹਨਾਂ ਦੀ ਅਦਾਕਾਰੀ ਦੀ ਭਰਪੂਰ ਸ਼ਲਾਘਾ ਵੀ ਕੀਤੀ ਜਾਂਦੀ ਹੈ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ