Friday, November 20, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Malwa

ਸੇਂਟ ਕਬੀਰ ਕਾਲਜ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਯੁਵਾ ਦਿਵਸ

August 12, 2026 09:12 PM
Arvinder Singh
 
ਪਟਿਆਲਾ : ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਦੇਸ਼ ਪ੍ਰੇਮ, ਸਿੱਖਿਆ, ਰੁਜ਼ਗਾਰ, ਸਮਾਜਿਕ ਭਾਗੀਦਾਰੀ ਅਤੇ ਨਵੀਨਤਾ ਦੇਸ਼-ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਕਮਲਜੀਤ ਕੌਰ ਜੀ ਵੱਲੋਂ ਵੀ ਭਾਸ਼ਣ ਦਿੰਦਿਆ ਹੋਇਆ ਕਿਹਾ ਕਿ ਯੁਵਾ ਦੇਸ਼ ਦੀ ਤਾਕਤ ਹਨ। ਇਸ ਦਿਵਸ ਦਾ ਉਦੇਸ਼ ਨੌਜਵਾਨਾਂ ਦੀਆਂ ਸਮੱਸਿਆਵਾਂ, ਅਧਿਕਾਰਾਂ ਅਤੇ ਸਮਾਜ ਦੇ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਲੰਟੀਅਰਜ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵੱਖ-ਵੱਖ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਚੇਅਰਮੈਨ ਸ. ਬਲਜਿੰਦਰ ਸਿੰਘ ਮਾਨਸ਼ਾਹੀਆ ਅਤੇ ਕਾਲਜ ਮੈਨੇਜਿੰਗ ਡਾਇਰੈਕਟਰ ਸ. ਲਾਲ ਸਿੰਘ ਟਿਵਾਣਾ ਵੱਲੋਂ ਇਸ ਦਿਵਸ ਨੂੰ ਮਨਾਉਣ ਸਬੰਧੀ ਸ਼ਲਾਘਾਂ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਮੈਂਬਰ ਸ਼ਾਮਿਲ ਸਨ।

Have something to say? Post your comment

More in Malwa

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ