Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Doaba

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

August 12, 2026 09:45 PM
Rozana Sehaj times
 
ਜੰਡਿਆਲਾ ਗੁਰੂ : ਜਰੂਰਤ ਵੇਲੇ ਕਿਸੇ ਦੇ ਕੰਮ ਆ ਜਾਣਾ ਇਹੀ ਸੱਚੀ ਸੇਵਾ ਹੈ ਆਸਾਮ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜਰੂਰਤ ਮੰਦਾਂ ਦੀ ਮਦਦ ਦੇ ਲਈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ ਦਿਨ ਰਾਤ ਮਿਹਨਤ ਕਰ ਰਹੀ ਹੈ, ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਜੋ ਜੋ ਜਰੂਰਤ ਦਾ ਸਮਾਨ ਚਾਹੀਦਾ ਹੈ, ਉਹ ਮੁਹਈਆ ਕਰਵਾਇਆ ਜਾ ਰਿਹਾ ਹੈ ਲਗਾਤਾਰ ਅਕਾਲ ਸੇਵਾ ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਸੇਵਾ ਵਿੱਚ ਵੱਧ ਚੜ ਕੇ ਆਪਣਾ ਯੋਗਦਾਨ ਪਾਇਆ ਜਾ ਰਿਹਾ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਨੂੰ ਜੰਡਿਆਲਾ ਨੇ ਦੱਸਿਆ ਕਿ ਅੱਜ ਜਰੂਰਤ ਹੈ, ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਣ ਦੀ ਨਾ ਕਿਹਾ ਕਿ ਜਦ ਵੀ ਦੇਸ਼ ਨੂੰ ਜਰੂਰਤ ਪਈ ਹੈ ਤੇ ਅਸੀਂ ਸਭ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ । ਇਸ ਮੌਕੇ ਤੇ ਹਰਪਾਲ ਸਿੰਘ, ਸਕੱਤਰ ਸਿੰਘ, ਨਿਰਮਲ ਸਿੰਘ, ਜੋਬਨਜੀਤ ਸਿੰਘ, ਜਗਜੀਤ ਸਿੰਘ, ਪ੍ਰਿੰਸ ਜੋਬਨਾਂ ਦੀ ਹਾਜਰ ਸਨ।

Have something to say? Post your comment

 

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ