Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਕਾਬੂ

August 12, 2026 10:01 PM
Rozana Sehaj times

ਚੰਡੀਗੜ੍ਹ
 :  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵੀ.ਬੀ. ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 5 ਸਰਕਾਰੀ ਮੁਲਾਜ਼ਮ ਸ਼ਾਮਲ ਹਨ।
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ