Thursday, October 15, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
•
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ
•
ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ
•
ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ
•
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ
•
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
Malwa
ਸਹਾਇਕ ਥਾਣੇਦਾਰ ਰਘਵੀਰ ਸਿੰਘ ਪਰਮਾਰ ਪਦਉੱਨਤ ਹੋ ਕੇ ਬਣੇ ਸਬ ਇੰਸਪੈਕਟਰ
August 13, 2026 05:57 PM
Rozana Sehaj times
ਖਨੌਰੀ
:
ਖਨੌਰੀ ਪੁਲਿਸ ਥਾਣੇ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਹਾਇਕ ਥਾਣੇਦਾਰ ਰਘਵੀਰ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਸਬ ਇੰਸਪੈਕਟਰ ਬਣਾਇਆ ਗਿਆ ਹੈ। ਉਨ੍ਹਾਂ ਦੀ ਤਰੱਕੀ ’ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ, ਸਹਿਕਰਮੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈਆਂ ਦਿੱਤੀਆਂ ਗਈਆਂ।
ਰਘਵੀਰ ਸਿੰਘ ਨੂੰ ਸਬ ਇੰਸਪੈਕਟਰ ਦੇ ਸਟਾਰ ਲਗਾਉਣ ਦੀ ਰਸਮ ਮਹਿਕਮੇ ਚ ਉਸਤਾਦ ਗੁਰੂ ਸਬ ਇੰਸਪੈਕਟਰ ਗੁਰਦੇਵ ਸਿੰਘ ਅਤੇ ਲਹਿਰਾ ਸਿਟੀ ਇੰਚਾਰਜ ਅਜੀਤਪਾਲ ਸਿੰਘ ਨੇ ਨਿਭਾਈ । ਦੋਵਾਂ ਵੱਲੋਂ ਰਘਵੀਰ ਸਿੰਘ ਨੂੰ ਸਬ ਇੰਸਪੈਕਟਰ ਬਣਨ ’ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਭਵਿੱਖ ਵਿੱਚ ਹੋਰ ਮਿਹਨਤ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਰਘਵੀਰ ਸਿੰਘ ਦੇ ਸਬ ਇੰਸਪੈਕਟਰ ਬਣਨ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਰਘਵੀਰ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
#
KhanouriNews
#
SehajTimes
#
RaghvirSinghParmar
Have something to say? Post your comment
More in Malwa
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ
‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ
ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ
ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ