Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Delhi

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

August 13, 2026 06:01 PM
Rozana Sehaj times
ਨਵੀਂ ਦਿੱਲੀ  :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੇ ਮੀਤ ਪ੍ਰਧਾਨ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਉਨ੍ਹਾਂ ਨੂੰ ਤੰਦਰੁਸਤ ਸਿਹਤ, ਲੰਬੀ ਉਮਰ ਤੇ ਖੁਸ਼ਹਾਲ ਜੀਵਨ ਦੀ ਦਾਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਸਰਦਾਰ ਜੌਲੀ ਇਸੇ ਤਰ੍ਹਾਂ ਪੰਥਕ ਸੇਵਾ ਅਤੇ ਸਮਾਜ ਦੀ ਬਿਹਤਰੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ। ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵੀ ਸਰਦਾਰ ਕਵਲਜੀਤ ਸਿੰਘ ਜੌਲੀ ਨੂੰ ਜਨਮ ਦਿਨ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ 
ਉਨ੍ਹਾਂ ਦੇ ਸੁਖਮਈ, ਸਿਹਤਮੰਦ ਅਤੇ ਸਫਲ ਜੀਵਨ ਦੀ ਕਾਮਨਾ ਕੀਤੀ।
 
 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ