Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Sports

70ਵੀਆਂ ਜੋਨਲ ਪੱਧਰੀ ਸਕੂਲ ਖੇਡਾਂ ਵਿੱਚ ਮਾਤਾ ਗੁਜਰੀ ਸਕੂਲ ਦੀ ਅੰਡਰ-19 ਵਾਲੀਬਾਲ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ

August 13, 2026 09:20 PM
Rozana Sehaj times
ਦੇਵੀਗੜ੍ਹ) : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ 70ਵੀਆਂ ਜੋਨਲ ਪੱਧਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਵਾਲੀਬਾਲ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਾਲੀਬਾਲ ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-19 ਟੀਮ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਖੇਡ ਕਲਾ ਅਤੇ ਮਿਹਨਤ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਟੀਮ ਦੀ ਇਸ ਸ਼ਾਨਦਾਰ ਸਫਲਤਾ ਵਿੱਚ ਕੋਚ ਸ੍ਰੀ ਅਰਸ਼ਦੀਪ ਦੀ ਅਗਵਾਈ ਅਤੇ ਮਾਰਗਦਰਸ਼ਨ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ। ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਨਿਯਮਿਤ ਅਭਿਆਸ, ਖੇਡ ਤਕਨੀਕ ਅਤੇ ਅਨੁਸ਼ਾਸਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਦਾਰ ਭੁਪਿੰਦਰ ਸਿੰਘ, ਪ੍ਰਧਾਨ ਮੈਡਮ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਮੈਡਮ ਪੂਨਮ ਧੀਮਾਨ ਨੇ ਖਿਡਾਰੀਆਂ ਅਤੇ ਕੋਚ ਸ੍ਰੀ ਅਰਸ਼ਦੀਪ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਉੱਚ ਪੱਧਰ ’ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
 
 
 
 

Have something to say? Post your comment

More in Sports

ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫ਼ੀ 2029 ਦੀ ਮੇਜ਼ਬਾਨੀ ਕਰੇਗਾ ਭਾਰਤ : ਆਈਸੀਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ