Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ. ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

August 14, 2026 07:28 PM
Rozana Sehaj times
ਅੰਮ੍ਰਿਤਸਰ : ਸਿੱਖ ਸਾਹਿਤਕਾਰ ਸ. ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਰਪਣ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੁਸਤਕ ਦੇ ਲੇਖਕ ਸ. ਰੁਪਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰੁਪਿੰਦਰ ਸਿੰਘ ਵੱਲੋਂ ਤਿਆਰ ਕੀਤੀ ਇਸ ਪੁਸਤਕ ਵਿਚ ਜਿਥੇ 51 ਗੁਰਦੁਆਰਾ ਸਾਹਿਬਾਨ ਦਾ ਇਤਿਹਾਸ ਦਰਜ ਹੈ, ਉਥੇ ਹੀ ਪ੍ਰਸਿੱਧ ਚਿੱਤਰਕਾਰ ਐਲਨ ਕੋਸੀਦਾ ਵੱਲੋਂ ਤਿਆਰ ਕੀਤੇ ਚਿੱਤਰਾਂ ਨੂੰ ਖ਼ੂਬਸੂਰਤ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸ. ਰੁਪਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਅੱਠ ਪੁਸਤਕਾਂ ਲੋਕ ਅਪਰਣ ਕੀਤੀਆਂ ਹਨ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਕ ਮੈਂਬਰ ਵੀ ਮੌਜੂਦ ਸਨ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰ ਸਿੰਘ ਤੇ ਸ. ਰੁਪਿੰਦਰ ਸਿੰਘ ਦੇ ਪਰਿਵਾਰ
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼