Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਜ਼ਾਦੀ ਦੇ 80ਵੇਂ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ

August 14, 2026 07:59 PM
Rozana Sehaj times
ਜੰਡਿਆਲਾ ਗੁਰੂ  : ਦੇਸ਼ ਦੀ ਆਜ਼ਾਦੀ ਦੇ 80ਵੇਂ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਅੰਮ੍ਰਿਤਸਰ ਰੂਰਲ ਪੁਲਿਸ ਵੱਲੋਂ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਡੀ ਆਈ ਜੀ ਬਾਡਰ ਰੇਂਜ, ਐਸ ਐਸ ਪੀ  ਅੰਮ੍ਰਿਤਸਰ ਰੂਰਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਕੀਤੀ ਗਈ। ਫਲੈਗ ਮਾਰਚ 'ਚ *4 ਡੀ ਐਸ ਪੀ 6 ਐਸ ਐਚ ਓ ਅਤੇ ਕਰੀਬ 100 ਪੁਲਿਸ ਮੁਲਾਜ਼ਮ ਸ਼ਾਮਿਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਡੀ ਆਈ ਜੀ ਇੰਦਰਬੀਰ ਸਿੰਘ ਨੇ ਕਿਹਾ ਕਿ "ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅਸੀਂ ਪੂਰੇ ਪੁਖਤਾ ਪ੍ਰਬੰਧ ਕੀਤੇ ਹਨ। ਲੋਕਾਂ 'ਚ ਸੈਂਸ ਆਫ ਸਕਿਓਰਟੀ ਬਣਾਈ ਰੱਖਣ ਲਈ ਪੁਲਿਸ ਪ੍ਰੈਜ਼ੈਂਸ ਵਧਾਈ ਗਈ ਹੈ। ਜ਼ਿਲ੍ਹਾ ਪੁਲਿਸ ਨੂੰ ਕਰੀਬ 400 ਵਾਧੂ ਮੁਲਾਜ਼ਮ ਵੀ ਮੁਹੱਈਆ ਕਰਵਾਏ ਗਏ ਹਨ। ਅੰਮ੍ਰਿਤਸਰ ਬਾਰਡਰ ਬੈਲਟ ਹੈ, ਇਸ ਲਈ ਸਾਰੇ ਸੰਵੇਦਨਸ਼ੀਲ ਅਤੇ ਵੀ ਆਈ ਪੀ  ਇਲਾਕਿਆਂ ਨੂੰ ਨਾਕਿਆਂ, ਨਾਈਟ ਗਸ਼ਤ ਅਤੇ ਸਟੈਟਿਕ ਡਿਊਟੀ ਨਾਲ ਕਵਰ ਕੀਤਾ ਜਾ ਰਿਹਾ ਹੈ।" ਇਸ ਮੌਕੇ ਡੀ ਆਈ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ *112 ਨੰਬਰ* 'ਤੇ ਦਿਓ। ਨਸ਼ਾ ਤਸਕਰੀ ਸਬੰਧੀ ਸੂਚਨਾ ਲਈ ਪੰਜਾਬ ਪੁਲਿਸ ਦੀ ਹੈਲਪਲਾਈਨ ਵੀ ਜਾਰੀ ਹੈ। ਉਸ 'ਤੇ ਮੈਸੇਜ, ਵੀਡੀਓ, ਫੋਟੋ ਭੇਜੀ ਜਾ ਸਕਦੀ ਹੈ ਅਤੇ ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਲਈ ਸਾਰੇ ਸੰਵੇਦਨਸ਼ੀਲ ਅਤੇ ਵੀ ਆਈ ਪੀ ਇਲਾਕਿਆਂ ਨੂੰ ਨਾਕਿਆਂ, ਨਾਈਟ ਗਸ਼ਤ ਅਤੇ ਸਟੈਟਿਕ ਡਿਊਟੀ ਨਾਲ ਕਵਰ ਕੀਤਾ ਜਾ ਰਿਹਾ ਹੈ।" ਡੀ ਆਈ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ *112 ਨੰਬਰ* 'ਤੇ ਦਿਓ। ਨਸ਼ਾ ਤਸਕਰੀ ਸਬੰਧੀ ਸੂਚਨਾ ਲਈ ਪੰਜਾਬ ਪੁਲਿਸ ਦੀ ਹੈਲਪਲਾਈਨ ਵੀ ਜਾਰੀ ਹੈ। ਉਸ 'ਤੇ ਮੈਸੇਜ, ਵੀਡੀਓ, ਫੋਟੋ ਭੇਜੀ ਜਾ ਸਕਦੀ ਹੈ ਅਤੇ ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ