Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਭਾਰਤ-ਸ਼੍ਰੀਲੰਕਾ ਕ੍ਰਿਕਟ ਲੜੀ ਹੁਣ 18 ਜੁਲਾਈ ਤੋਂ ਸ਼ੁਰੂ ਹੋਵੇਗੀ

July 11, 2021 09:33 AM
SehajTimes

ਕਲੰਬੋ : ਸ਼੍ਰੀਲੰਕਾਈ ਟੀਮ ਦੇ ਮੈਂਬਰਾਂ ਦੇ ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਤੋਂ ਬਾਅਦ ਭਾਰਤ ਦੇ ਸ਼੍ਰੀਲੰਕਾ ਦੌਰੇ ਦੇ ਮੈਚਾਂ ਨੂੰ ਮੁੜਨਿਰਧਾਰਤ ਕੀਤਾ ਜਾ ਸਕਦਾ ਹੈ। ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਜੋ 13 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਸੀ, ਹੁਣ 18 ਜੁਲਾਈ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੇਜ਼ਬਾਨ ਬੋਰਡ ਚਾਹੁੰਦਾ ਹੈ ਕਿ ਖਿਡਾਰੀ ਕੁਆਰੰਟੀਨ ਦੌਰਾਨ ਵਧੀਆ ਤਰੀਕੇ ਨਾਲ ਦੇਖਭਾਲ ਕਰਨ। ਸ਼੍ਰੀਲੰਕਾ ਦੇ ਬੱਲੇਬਾਜ਼ੀ ਕੋਚ ਗ੍ਰਾਂਟ ਫ਼ਲਾਵਰ ਅਤੇ ਇਕ ਟੀਮ ਵਿਸ਼ਲੇਸ਼ਕ ਨੂੰ ਹਾਲ ਹੀ ’ਚ ਇੰਗਲੈਂਡ ਦੌਰੇ ਤੋਂ ਆਉਣ ’ਤੇ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ। ਜ਼ਿਕਰਯੋਗ ਹੈ ਕਿ 13 ਤੋਂ 18 ਜੁਲਾਈ ਤਕ ਇਕ ਰੋਜ਼ਾ ਮੈਚ ਕਰਵਾਏ ਜਾਣੇ ਸੀ ਜਦਕਿ 21 ਜੁਲਾਈ ਤੋਂ ਲੈ ਕੇ 25 ਜੁਲਾਈ ਤਕ ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ਵਿਚ ਤਿੰਨ ਟੀ-20 ਮੈਚ ਹੋਣੇ ਸਨ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ