Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Haryana

ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਸਮੇਤ ਕੇਂਦਰੀ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੰਤ ਕਬੀਰ ਕੁਟੀਰ ਵਿੱਚ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

August 15, 2026 03:40 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸੰਤ ਕਬੀਰ ਕੁਟੀਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਸਿੱਖਿਆ ਅਤੇ ਖੁਰਾਕ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨੇ ਵੀ ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੋਵਾਂ ਰਾਜਪਾਲਾਂ ਅਤੇ ਕੇਂਦਰੀ ਮੰਤਰੀਆਂ ਦਾ ਸਵਾਗਤ ਕੀਤਾ। ਮੁਲਾਕਾਤ ਦੌਰਾਨ ਹਰਿਆਣਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਸੁਹਿਰਦ ਮਾਹੌਲ ਵਿੱਚ ਵਿਚਾਰ-ਵਟਾਂਦਰਾ ਹੋਇਆ। ਹਰਿਆਣਾ ਸਰਕਾਰ ਜਨਹਿਤ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਨਵੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਪ੍ਰਭਾਵੀ ਢੰਗ ਨਾਲ ਅੱਗੇ ਵਧਾ ਰਹੀ ਹੈ।

 

Have something to say? Post your comment

 

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ