Friday, April 26, 2024
BREAKING NEWS
ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੈਟੇਂਟ ਪ੍ਰਾਦਨ ਕੀਤੇ ਗਏਆਪ’ ਵਲੰਟੀਅਰਾਂ ਤੋਂ ਕਰਵਾਇਆ ਪਾਰਟੀ ਦਫਤਰ ਦਾ ਉਦਘਾਟਨਕਿਸਾਨ ਪੰਜ ਤੋਂ ਘੇਰਨਗੇ ਮੀਤ ਹੇਅਰ ਦੀ ਕੋਠੀ ਵੋਟਾਂ ਮੰਗਣ ਆਏ ਹਰ ਇਕ ਉਮੀਦਵਾਰ ਨੂੰ ਕਰਾਂਗੇ ਸਵਾਲ : ਚੱਠਾ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

Majha

ਪਹਿਲਾਂ ਨੀਂਦ ਦੀ ਦਵਾਈ ਪਿਆਈ ਫਿਰ ਸਿਰ 'ਚ ਮਾਰਿਆ ਹਥੌੜਾ

July 11, 2021 09:51 AM
SehajTimes

ਫ਼ਿਰੋਜ਼ਪੁਰ : ਪਤਨੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧਾਂ ਕਾਰਨ ਪਤੀ ਨੂੰ ਜਾਨ ਤਾਂ ਗਵਾਉਣੀ ਹੀ ਪਈ ਪਰ ਪੁਲਿਸ ਨੇ ਵੀ ਛੇਤੀ ਹੀ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਸੁੱਟ ਦਿਤਾ ਹੈ। ਦਰਅਸਲ ਮ੍ਰਿਤਕ ਫੂਮਨ ਸਿੰਘ ਦੀ ਪਤਨੀ ਦੇ ਕਿਸੇ ਵਿਅਕਤੀ ਦੇ ਨਾਲ ਨਾਜਾਇਜ਼ ਸਬੰਧ ਸਨ ਅਤੇ ਇਨ੍ਹਾਂ ਸਬੰਧਾਂ ਦੇ ਚੱਲਦੇ ਉਸ ਦੀ ਪਤੀ ਦੀ ਪ੍ਰੇਮੀ ਵਲੋਂ ਉਸ ਦੇ ਸਾਥੀਆਂ ਨੇ ਫੂਮਨ ਸਿੰਘ ਨੂੰ ਉਸ ਦੇ ਘਰ ਤੋਂ ਲਿਆ ਕੇ ਉਸ ਨੂੰ ਪਹਿਲਾਂ ਨੀਂਦ ਦੀ ਦਵਾਈ ਪਿਲਾਈ ਅਤੇ ਉਸ ਦੇ ਬਾਅਦ ਉਸ ਨੂੰ ਉਸ ਦੇ ਸਿਰ 'ਤੇ ਹਥੋੜੇ ਨਾਲ ਵਾਰ ਕਰ ਕੇ ਉਸ ਦੇ ਹੀ ਮੋਟਰਸਾਈਕਲ 'ਤੇ ਬਿਠਾ ਕੇ ਉਸ ਨੂੰ ਲਸ਼ਮਣ ਨਹਿਰ 'ਚ ਸੁੱਟ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਐੱਸ.ਐੱਸ.ਪੀ. ਫ਼ਿਰੋਜ਼ਪੁਰ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਦੀ ਪਤਨੀ ਅਤੇ ਦੂਜੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਮਦੋਟ ਦੇ ਕੋਲ ਲੰਘਦੀ ਲਸ਼ਮਣ ਨਹਿਰ ਦੇ ਵਿੱਚ ਤਿੰਨ ਜੁਲਾਈ ਨੂੰ ਇੱਕ ਅਣਜਾਣ ਵਿਅਕਤੀ ਦੀ ਲਾਸ਼ ਰੁੜ੍ਹ ਕੇ ਆ ਰਹੀ ਸੀ ।ਜਿਸ ਨੂੰ ਨੇੜਲੇ ਪਿੰਡ ਕਡ਼੍ਹਮਾ ਦੇ ਲੋਕਾਂ ਵੱਲੋਂ ਬਾਹਰ ਕੱਢ ਕੇ ਮਮਦੋਟ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਮਮਦੋਟ ਪੁਲਿਸ ਨੇ ਲਛਮਣ ਨਹਿਰ ਵਿੱਚ ਰੁੜ੍ਹ ਕੇ ਆਏ ਵਿਅਕਤੀ ਦੀ ਛਾਣਬੀਣ ਕੀਤੀ ਤਾਂ ਪਤਾ ਲੱਗਾ ਹੈ ਕਿ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦੇ ਹੋਏ ਉਸ ਦੇ ਪਤੀ ਦਾ ਕਤਲ ਕੀਤਾ ਗਿਆ ਹੈ । ਜਿਸ ਦਾ ਮਾਮਲਾ ਫ਼ਿਰੋਜ਼ਪੁਰ ਪੁਲਿਸ ਨੇ ਸੁਲਝਾਅ ਲਿਆ ਹੈ। ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਪੁਲਿਸ ਨੇ ਉਸ ਵਿਅਕਤੀ ਦੀ ਪਛਾਣ ਹੋਣ ਦੇ ਬਾਅਦ ਉਸ ਦੀ ਪਤਨੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਲਈ ਕਾਰਵਾਈ ਸ਼ੁਰੂ ਕੀਤੀ ਸੀ

Have something to say? Post your comment

 

More in Majha

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ

ਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤ

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ