Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਗਰਵਾਲ ਸਭਾ ਨੇ ਮਨਾਇਆ 80ਵਾਂ ਅਜ਼ਾਦੀ ਦਿਵਸ ਨੌਜਵਾਨਾਂ ਨੂੰ ਅਜ਼ਾਦੀ ਘੁਲਾਟੀਆਂ ਦੇ ਜੀਵਨ ਤੋਂ ਕਰਾਇਆ ਜਾਣੂੰ

August 16, 2026 08:54 AM
Rozana Sehaj times

 

ਸੁਨਾਮ : ਅਗਰਵਾਲ ਸਭਾ ਸੁਨਾਮ ਵੱਲੋਂ 80ਵਾਂ ਅਜ਼ਾਦੀ ਦਿਹਾੜਾ ਮਹਾਰਾਜਾ ਅਗਰਸੈਨ ਚੌਂਕ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਭਾ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਵਿਕਰਮ ਗਰਗ ਵਿੱਕੀ ਨੇ ਅਦਾ ਕੀਤੀ। ਉਨ੍ਹਾਂ ਦੇਸ਼ ਦੀ ਆਜਾਦੀ ਲਈ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਨਮਨ ਕੀਤਾ। ਬੁਲਾਰਿਆਂ ਨੇ ਨੌਜਵਾਨ ਪੀੜ੍ਹੀ ਨੂੰ ਮੁਲਕ ਦੀ ਆਜ਼ਾਦੀ ਲਈ ਜਾਨ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀ ਯੋਧਿਆਂ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਤੋਂ ਇਲਾਵਾ ਹਰੀ ਦੇਵ ਗੋਇਲ, ਰਾਮ ਲਾਲ ਆਲਮਪੁਰੀਆ, ਕ੍ਰਿਸ਼ਨ ਸੰਦੋਹਾ, ਪ੍ਰਭਾਤ ਜਿੰਦਲ, ਸਿ਼ਵ ਜਿੰਦਲ, ਹਕੂਮਤ ਰਾਏ ਜਿੰਦਲ,ਯੂਥ ਪ੍ਰਧਾਨ ਯੋਗੇਸ਼ ਗਰਗ, ਧੀਰਜ ਗੋਇਲ, ਮਾਸਟਰ ਰਾਜੀਵ ਬਿੰਦਲ, ਇੰਜੀ, ਰਾਜੇਸ਼ ਗਰਗ, ਨਰੇਸ਼ ਸਿੰਗਲਾ, ਸੰਜੀਵ ਜਿੰਦਲ, ਵਿਮਲ ਜੈਨ, ਮੁਕੇਸ਼ ਗਰਗ, ਸਾ਼ਮ ਲਾਲ ਐਡਵੋਕੇਟ, ਭੂਸ਼ਣ ਕਾਂਸਲ, ਗਿਰਧਾਰੀ ਲਾਲ ਜਿੰਦਲ, ਮੁਨੀਸ਼ ਗਰਗ ਮੋਨੂੰ, ਚਿਰਾਗ ਗਰਗ, ਗੌਰਵ ਜਨਾਲੀਆ,ਰਾਜ ਕੁਮਾਰ ਗੋਇਲ, ਆਰ, ਡੀ ਕਾਂਸਲ, ਰਾਕੇਸ਼ ਗਰਗ, ਪ੍ਰਵੇਸ਼ ਅਗਰਵਾਲ, ਮਾਧਵ ਬਿੰਦਲ, ਦਿਵਿਲਾਂਸ਼ ਸਿੱਧੂ, ਗਜਲ ਵਰਮਾ,ਹੈਨਰੀ ਵਰਮਾ, ਸਿ਼ਵਲਿਆਂਸ਼ ਸਿੰਗਲਾ, ਲੱਕੀ, ਤਕਸੂ, ਰੇਵਾ ਛਾਹੜੀਆ, ਮੰਜੂ ਅਗਰਵਾਲ,ਹੈਪੀ ਜੈਨ, ਮੰਜੂ ਗਰਗ ਸਮੇਤ ਭਾਰੀ ਗਿਣਤੀ ਵਿੱਚ ਅਗਰਵਾਲ ਸਮਾਜ ਦੇ ਮੈਂਬਰ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ