Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਕਾਰੀ ਸੇਵਾਵਾਂ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਜਸਵਿੰਦਰ ਪਾਲ ਸ਼ਰਮਾ, ਸਸ ਮਾਸਟਰ, ਸਸਸਸ ਹਾਕੂਵਾਲਾ ਸਨਮਾਨਿਤ

August 16, 2026 08:59 AM
Rozana Sehaj times

ਸ੍ਰੀ ਮੁਕਤਸਰ ਸਾਹਿਬ : ਦੇਸ਼ ਦੀ ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਤਾਇਨਾਤ ਸਸ ਮਾਸਟਰ ਜਸਵਿੰਦਰ ਪਾਲ ਸ਼ਰਮਾ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਸਵਿੰਦਰ ਪਾਲ ਸ਼ਰਮਾ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ। ਉਨ੍ਹਾਂ ਵੱਲੋਂ ਸਰਕਾਰੀ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦਿਆਂ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਨਮਾਨ ਮਿਲਣ 'ਤੇ ਜਸਵਿੰਦਰ ਪਾਲ ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਰਹਿਣਗੇ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ