Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

August 16, 2026 09:09 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਚੰਡੀਗੜ੍ਹ  : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 208ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,346 ਹੋ ਗਈਆਂ। ਇਸ ਤੋਂ ਇਲਾਵਾ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ