Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਵਾਰਡ 55 ਵਿੱਚ ਸੀਵਰੇਜ ਸਫ਼ਾਈ ਮੁਹਿੰਮ ਸਾਲਾਂ ਤੋਂ ਬੰਦ ਪਏ ਸੀਵਰੇਜ ਹੋਏ ਚਾਲੂ: ਇੰਚਾਰਜ ਮੰਨੂ ਕੁਮਾਰ

August 17, 2026 07:38 PM
ਗੁਰਪ੍ਰੀਤ ਸਿੰਘ ਡੱਬ

ਅੰਮ੍ਰਿਤਸਰ :  ਵਾਰਡ ਨੰਬਰ 55 ਦੇ ਇੰਚਾਰਜ ਮੰਨੂ ਕੁਮਾਰ ਵਲੋਂ ਗੋਕਲ ਚੰਦ ਵਾਦੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਬੰਦ ਪਏ ਸੀਵਰੇਜ ਦੀ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਵਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦੀ ਮੰਗ 'ਤੇ ਵਿਸ਼ੇਸ਼ ਟੀਮਾਂ ਬੁਲਾ ਕੇ ਕਰੀਬ 40 ਤੋਂ 50 ਸੀਵਰੇਜਾਂ ਅਤੇ ਗਟਰਾਂ ਦੇ ਢੱਕਣ ਖੁੱਲ੍ਹਵਾ ਕੇ ਉਨ੍ਹਾਂ ਦੀ ਮੁਕੰਮਲ ਸਫ਼ਾਈ ਕਰਵਾਈ ਗਈ ਹੈ। ਮੰਨੂ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਗਲੀਆਂ ਵਿੱਚ ਸੀਵਰੇਜ ਪਿਛਲੇ ਕਈ ਸਾਲਾਂ ਤੋਂ ਗਾਰ ਨਾਲ ਪੂਰੀ ਤਰ੍ਹਾਂ ਭਰੇ ਹੋਏ ਸਨ ਅਤੇ ਬਲਾਕ ਹੋਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਤੱਕ ਪਹੁੰਚ ਰਿਹਾ ਸੀ। ਵਿਸ਼ੇਸ਼ ਸਫ਼ਾਈ ਅਭਿਆਨ ਤਹਿਤ ਟੀਮਾਂ ਨੇ ਲਗਾਤਾਰ ਮਿਹਨਤ ਕਰਕੇ ਸਾਰੇ ਬੰਦ ਪਏ ਚੈਂਬਰ ਅਤੇ ਸੀਵਰੇਜ ਸਾਫ਼ ਕਰ ਦਿੱਤੇ ਹਨ। ਇਸ ਕੰਮ ਨਾਲ ਸਥਾਨਕ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ ਅਤੇ ਇੰਚਾਰਜ ਮੰਨੂ ਕੁਮਾਰ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼