Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਬਲਾਤਕਾਰ ਦੀ ਧਮਕੀ ਦੇਣ ‘ਤੇ ਅਦਾਕਾਰਾ ਨੇ ਦਰਜ਼ ਕਾਰਵਾਈ ਸ਼ਿਕਾਇਤ

July 11, 2021 03:39 PM
SehajTimes

ਅਣਪਛਾਤੇ ਲੋਕਾਂ ਨੇ ਸੋਸ਼ਲ ਮੀਡੀਆ ਦੀ ਅਸ਼ਲੀਲ ਵੈਬਸਾਈਟ ‘ਤੇ ਪਾਈਆਂ ਭੱਦੀ ਤਸਵੀਰਾਂ


ਬੰਗਾਲ : ਬੰਗਾਲੀ ਟੀ.ਵੀ ਅਦਾਕਾਰਾ ਪ੍ਰਤਿਯੁਸ਼ਾ ਪੌਲ ਨੇ ਕੁਝ ਅਣਪਛਾਤੇ ਲੋਕਾਂ ‘ਤੇ ਸੋਸ਼ਲ ਮੀਡੀਆ’ ਤੇ ਉਸ ਨੂੰ ਬਲਾਤਕਾਰ ਦੀ ਧਮਕੀ ਦੇਣ ਅਤੇ ਅਸ਼ਲੀਲ ਵੈਬਸਾਈਟਾਂ ‘ਤੇ ਉਸ ਦੀਆਂ ਕੁਝ ਭੱਦੀ ਤਸਵੀਰਾਂ ਅਪਲੋਡ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਤਿਯੁਸ਼ਾ ਨੇ ਆਪਣੀ ਸ਼ਿਕਾਇਤ ਸ਼ਨਿਚਰਵਾਰ ਨੂੰ ਸਾਈਬਰ ਸੁਰੱਖਿਆ ਵਿਭਾਗ ‘ਚ ਦਰਜ ਕਰਵਾਈ। ਪੁਲਿਸ ਦਾ ਕਹਿਣਾ ਹੈ ਕਿਇਸ ਸਾਰੇ ਮਾਮਲੇ ਬਾਰੇ ਪ੍ਰਤਿਯੁਸ਼ਾ ਪੌਲ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਮੇਰੇ ਨਾਲ ਅਜਿਹਾ ਹੋ ਰਿਹਾ ਹੈ। ਸ਼ੁਰੂਆਤ 'ਚ ਮੈਂ ਅਜਿਹੀਆਂ ਧਮਕੀਆਂ ਨੂੰ ਨਜ਼ਰਅੰਦਾਜ਼ ਕੀਤਾ ਪਰ ਹੁਣ ਇਹ ਸਭ ਕੁਝ ਕੰਟਰੋਲ ਤੋਂ ਬਾਹਰ ਜਾ ਰਿਹਾ ਹੈ ਤੇ ਮੈਂ ਇਸ ਦੀ ਸ਼ਿਕਾਇਤ ਪੁਲਿਸ ‘ਚ ਕੀਤੀ ਹੈ। ਅਜਿਹੀ ਧਮਕੀਆਂ ਦੇਣ ਵਾਲੇ ਲੋਕਾਂ ਨੂੰ ਜਦੋਂ ਮੈਂ ਸੋਸ਼ਲ ਮੀਡੀਆ ‘ਤੇ ਬਲਾਕ ਕਰ ਦਿੰਦੀ ਹਾਂ ਤਾਂ ਇਹ ਲੋਕ ਨਿਯਮਿਤ ਰੂਪ ਤੋਂ ਆਪਣਾ ਅਕਾਊਂਟ ਬਦਲਦੇ ਰਹਿੰਦੇ ਹਨ ਤੇ ਮੈਨੂੰ ਜਬਰ ਜਨਾਹ ਦੀ ਧਮਕੀ ਦਿੰਦੇ ਹਨ। ਅਦਾਕਾਰਾ ਨੇ ਦੋਸ਼ ਲਾਇਆ ਕਿ, ਅਜਿਹੇ ਲੋਕਾਂ ਨੇ ਉਸ ਦੀਆਂ ਤਸਵੀਰਾਂ ਅਸ਼ਲੀਲ ਵੈਬਸਾਈਟਾਂ' 'ਤੇ ਪਾ ਦਿੱਤੀਆਂ ਅਤੇ ਉਨ੍ਹਾਂ ਨੂੰ ਉਸ ਦੀ ਮਾਂ ਅਤੇ ਦੋਸਤਾਂ ਨੂੰ ਵੀ ਭੇਜੀਆਂ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ