Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਆਜ਼ਾਦੀ ਦਿਹਾੜੇ ਦੀ ਖੁਸ਼ੀ ’ਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦੁੱਧ ਨਾਲ ਵੰਡੇ ਲੱਡੂ

August 17, 2026 08:57 PM
Rozana Sehaj times
ਕੋਟਕਪੂਰਾ : ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਗੋਦ ਲਏ ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਿਖੇ ਪ੍ਰਧਾਨ ਇੰਜੀ ਭੁਪਿੰਦਰ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਕਰਨ ਉਪਰੰਤ ਆਜਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੋ ਦੇ ਐਮ ਡੀ ਬਲਜੀਤ ਸਿੰਘ ਨੇ ਮੁੱਖ ਵਕਤਾ ਦੇ ਤੌਰ ’ਤੇ ਆਜਾਦੀ ਅਤੇ ਗੁਲਾਮੀ ਦੇ ਅਰਥ ਸਮਝਾਉਂਦਿਆਂ ਆਜਾਦੀ ਘੁਲਾਟੀਆਂ ਨੂੰ ਯਾਦ ਕੀਤਾ। ਸੁਰਜੀਤ ਸਿੰਘ ਘੁਲਿਆਣੀ ਨੇ ਕਲੱਬ ਦੀਆਂ ਪ੍ਰਾਪਤੀਆਂ ਅਤੇ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਉਪਰੰਤ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਉਣ ਮੌਕੇ ਸਮਾਜਸੇਵੀ ਅਧਿਆਪਕਾਂ ਦੀ ਸੂਚੀ ਦੀ ਮੰਗ ਕੀਤੀ। ਫਸਟ ਵਾਈਸ ਪ੍ਰਧਾਨ ਨਰੇਸ਼ ਗੋਇਲ ਦੇ 15 ਅਗਸਤ ਵਾਲੇ ਜਨਮ ਦਿਨ ਦੀ ਖੁਸ਼ੀ ਵਿੱਚ ਛਾਂਦਾਰ ਬੂਟੇ ਵੀ ਲਾਏ ਗਏ। ਸਕੂਲ ਸਟਾਫ ਤੋਂ ਇਲਾਵਾ ਪਿੰਡ ਦੀ ਸਰਪੰਚ ਬੀਬੀ ਪਰਮਜੀਤ ਕੌਰ ਸਮੇਤ ਅਨੇਕਾਂ ਪਤਵੰਤਿਆਂ ਦੀ ਹਾਜਰੀ ਵਿੱਚ ਕਲੱਬ ਮੈਂਬਰਾਂ ਵੱਲੋਂ ਬੱਚਿਆਂ ਨੂੰ ਦੁੱਧ ਅਤੇ ਲੱਡੂ ਵੰਡੇ ਗਏ। ਮੁੱਖ ਅਧਿਆਪਕਾ ਸ਼੍ਰੀਮਤੀ ਚਿਤਰਾ ਕੁਮਾਰੀ ਨੇ ਸਖਤ ਗਰਮੀ ਕਰਕੇ ਸਕੂਲ ਵਿੱਚ 4-5 ਪੱਖਿਆਂ ਦੀ ਕਲੱਬ ਤੋਂ ਮੰਗ ਕੀਤੀ ਤਾਂ ਪ੍ਰਧਾਨ ਨੇ ਮੰਗ ਨੂੰ ਤੁਰਤ ਪ੍ਰਵਾਨ ਕਰ ਲਿਆ। 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ