Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਭਾਸ਼ਾ ਵਿਭਾਗ ਪੰਜਾਬ ਵੱਲੋਂ ਸੁਰਜੀਤ ਪਾਤਰ ਵਿਦਿਆਰਥੀ ਪੁਰਸਕਾਰ ਦਾ ਐਲਾਨ

August 17, 2026 09:46 PM
Arvinder Singh
 
ਪਟਿਆਲਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮਰਹੂਮ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਦੀ ਯਾਦ ’ਚ ਸਥਾਪਤ ਕੀਤੇ ਗਏ ਸੁਰਜੀਤ ਪਾਤਰ ਵਿਿਦਆਰਥੀ ਪੁਰਸਕਾਰ ਦਾ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪਲੇਠਾ ਸੁਰਜੀਤ ਪਾਤਰ ਵਿਿਦਆਰਥੀ ਪੁਰਸਕਾਰ ਲਈ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਕੂਲੀ ਵਿਦਿਆਰਥੀ ਸੁਰਖ਼ਾਬ ਦੀ ਪੁਸਤਕ ‘ਵੈਤਰਨੀ’ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪੁਰਸਕਾਰ ਲਈ ਵਿਦਿਆਰਥੀ ਲੇਖਕਾਂ ਤੋਂ ਸਾਹਿਤ ਦੀਆਂ ਸਾਰੀਆਂ ਵੰਨਗੀਆਂ ਦੀਆਂ ਪੁਸਤਕਾਂ ਦੀ ਮੰਗ ਕੀਤੀ ਗਈ ਸੀ ਪਰ ਇਸ ਵਾਰ ਸਿਰਫ਼ ਸਾਰੀਆਂ ਹੀ ਪੁਸਤਕਾਂ ਕਵਿਤਾ ਨਾਲ ਸਬੰਧਤ ਸਨ। ਜਿੰਨ੍ਹਾਂ ਦਾ ਵਿਭਾਗ ਵੱਲੋਂ ਮਨੋਨੀਤ ਤਿੰਨ ਮੁਲਾਂਕਣਕਾਰਾਂ ਨੇ ਮੁਲਾਂਕਣ ਕੀਤਾ। ਸ. ਜ਼ਫ਼ਰ ਨੇ ਕਿਹਾ ਕਿ ਜਿੱਥੇ ਇਹ ਪੁਸਤਕ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਅਤੇ ਵਿਿਦਆਰਥੀ ਲੇਖਕਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਵਾਰ ਦੀ ਪੁਰਸਕਾਰ ਜੇਤੂ ਪੁਸਤਕ ਦੇ ਲੇਖਕ ਦੀ ਮਿਹਨਤ ਤੇ ਸਿਰਜਣ ਪ੍ਰਕਿਿਰਆ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਾਡੀ ਆਉਣ ਵਾਲੀ ਪੀੜ੍ਹੀ ਸਾਹਿਤ ਸਿਰਜਣਾ ਪ੍ਰਤੀ ਕਿੰਨੀ ਸੁਚੇਤ ਹੈ। ਉਨ੍ਹਾਂ ਸੁਰਖ਼ਾਬ ਨੂੰ ਸ਼ਾਬਾਸ਼ ਦਿੰਦਿਆਾਂ ਉਸ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ