Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜ਼ੋਨ ਪਟਿ -2 ਨੇ ਲੜਕੀਆਂ ਦਾ ਜ਼ੋਨਲ ਲਾਅਨ ਟੈਨਿਸ ਟੂਰਨਾਮੈਂਟ ਕਰਵਾਇਆ

August 18, 2026 05:09 PM
Rozana Sehaj times

ਪਟਿਆਲਾ : ਜ਼ੋਨ ਪਟਿਆਲਾ-2 ਦੇ ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ  ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਦੀ ਅਗਵਾਈ ਹੇਠ ਤੇ ਜੋਨਲ ਸਕੱਤਰ ਸ੍ਰੀ ਬਲਵਿੰਦਰ ਸਿੰਘ ਜੱਸਲ ਦੇ ਤਾਲਮੇਲ ਨਾਲ ਅੰਡਰ 14,17 ਤੇ 19 ਲੜਕੀਆਂ ਦੇ ਲਾਅਨ ਟੈਨਿਸ ਜੋਨਲ ਟੂਰਨਾਮੈਂਟ ਆਰਮੀ ਦੇ ਲਾਅਨ ਟੈਨਿਸ ਕੋਰਟ ਵਿੱਚ ਕਰਵਾਏ ਗਏ। ਲੈਫਟੀਨੈਂਟ ਕਰਨਲ ਨਿਸ਼ੂ ਅਤੇ ਲੈਫਟੀਨੈਂਟ ਕਰਨਲ ਬਿਕਰਮਜੀਤ ਸਿੰਘ ਬਾਜਵਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ  ਆਸ਼ੀਰਵਾਦ ਦਿੱਤਾ।ਜੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਨੇ ਲੈਫਟੀਨੈਂਟ ਕਰਨਲ ਨਿਸ਼ੂ ਨੂੰ ਜੋਨਲ ਟੂਰਨਾਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ।ਇਸ ਮੌਕੇ ਤੇ ਅਨਿਲ ਕੁਮਾਰ (ਕੋਚ ਫੁੱਟਬਾਲ), ਭਗਵਤੀ ਧਿਆਨੀ, ਗਗਨਦੀਪ ਸਿੰਘ(ਕੋਚ ਲਾਅਨ ਟੈਨਿਸ),ਮਨਪ੍ਰੀਤ ਸਿੰਘ, ਬਲਕਾਰ ਸਿੰਘ (ਖਜਾਨਚੀ) ਗੁਰਦੀਪ ਸਿੰਘ (ਐਥਲੈਟਿਕਸ ਕੋਚ),ਜਸਦੇਵ ਸਿੰਘ ਡੀਪੀਈ, ਸੁਰਿੰਦਰਪਾਲ ਸਿੰਘ (ਐਸਪੀ), ਚਰਨਜੀਤ ਸਿੰਘ (ਵੁਸ਼ੂ ਕੋਚ) ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ