Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਜ਼ਾਦੀ ਦਿਵਸ ਮੌਕੇ ਸੁਨਾਮ ਕਾਲਜ 'ਚ ਝੰਡਾ ਲਹਿਰਾਇਆ

August 18, 2026 06:12 PM
Rozana Sehaj times
 
ਸੁਨਾਮ :  ਅਜ਼ਾਦੀ ਦਿਵਸ ਮੌਕੇ ਐਨ ਐਸ ਐਸ ਵਿਭਾਗ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਸਟਾਫ ਵੱਲੋਂ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ। ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਹਾਜ਼ਰ ਸਟਾਫ ਨੂੰ 80ਵੇਂ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਐਨ ਐਸ ਐਸ ਕੈਡਿਟਾਂ ਨੇ ਭਾਰਤ ਦੀ ਸ਼ਾਨ ਤਿਰੰਗੇ ਝੰਡੇ ਨੂੰ ਸਲਾਮੀ ਦਿੰਦੇ ਹੋਏ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਭਾਸ਼ਣ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਅਤੇ ਖੇਡਾਂ ਵਿੱਚ ਨੈਸ਼ਨਲ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਆਜ਼ਾਦੀ ਦਿਵਸ ਮੌਕੇ ਐਨ.ਐਸ.ਐਸ ਵਲੰਟੀਅਰ ਨੇ ਹਰ ਘਰ ਤਿਰੰਗਾ ਸਕੀਮ ਤਹਿਤ ਕਾਲਜ ਦੇ ਆਸ ਪਾਸ ਦੇ ਇਲਾਕੇ ਵਿੱਚ ਝੰਡਾ ਯਾਤਰਾ ਵੀ ਕੱਢੀ। 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ