Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਪਾਤੜਾਂ ਬਲਾਕ ਦੇ ਪਿੰਡ ਲਾਲਵਾ ਅਤੇ ਢੰਡਿਆਲ ਰੋਡ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

August 18, 2026 06:15 PM
Rozana Sehaj times


ਪਾਤੜਾਂ :  
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਾਤੜਾਂ ਬਲਾਕ ਦੇ ਪਿੰਡ ਲਾਲਵਾ ਅਤੇ ਢੰਡਿਆਲ ਰੋਡ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ