Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਸਰਕਾਰ ਦੀਆਂ ਕਾਰਪੋਰੇਟੀ ਪੱਖੀ ਨੀਤੀਆਂ ਤੋਂ ਦੁਖੀ ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ

August 18, 2026 06:47 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੇ ਇਕੱਠ ਕਰਕੇ ਭਾਰਤ-ਅਮਰੀਕਾ ਟਰੇਡ ਡੀਲ ਵਾਰਤਾ ਰੱਦ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਕਮੇਟੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਤਿੰਨ ਕਾਰਪੋਰੇਟ ਦੇ ਵੱਡਿਆ ਅਦਾਰਿਆਂ ਅੱਗੇ ਧਰਨੇ ਦਿੱਤੇ ਜਾਣਗੇ ਸੰਗਰੂਰ ਵਿੱਚ ਪੈਪਸੂ ਦੇ ਪਲਾਂਟ ,ਬਠਿੰਡਾ ਵਿਖੇ ਕਾਰਗਿਲ ਫੈਕਟਰੀ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਿੰਡ ਮੱਝੂਪੁਰਾ ਵਿਖੇ ਵਿਸ਼ਵ ਬੈਂਕ ਵੱਲੋਂ ਲਗਾਏ ਜਾ ਰਹੇ ਪਾਣੀ ਸਾਫ਼ ਕਰਨ ਦੇ ਪਲਾਂਟ ਅੱਗੇ ਵੱਡਾ ਇਕੱਠ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਬੀਕੇਯੂ ਏਕਤਾ ਉਗਰਾਹਾਂ ਦੀ ਅਹਿਮ ਮੀਟਿੰਗ ਪਿੰਡ ਪਠਾਨ ਨੰਗਲ ,ਮੱਝੂਪੁਰਾ ਅਤੇ ਚੱਕਮੁਕੰਦ ਗੁਰਦੁਆਰਾ ਸਾਹਿਬ, ਮੀਟਿੰਗਾ ਕੀਤੀਆਂ ਇਸ ਦੋਰਾਨ ਡਾਕਟਰ ਪਰਮਿੰਦਰ ਸਿੰਘ ਪੰਡੋਰੀ ਅਤੇ ਸਮੂਹ ਬਲਾਕ ਅਤੇ ਪਿੰਡਾਂ ਇਕਾਈਆਂ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਮੀਟਿੰਗ ਵਿੱਚ ਸਮੇਂ ਸਿਰ ਪਹੁੰਚ ਕੇ 20 ਅਗਸਤ ਦੇ ਪ੍ਰੋਗਰਾਮ ਦੀ ਲਾਮਬੰਦੀ ਨੂੰ ਮਜ਼ਬੂਤ ਕੀਤਾ ਜਾਵੇ ਅਤੇ 20 ਅਗਸਤ ਨੂੰ ਮੱਝੂਪੁਰਾ ਵਿਖੇ ਹੋਣ ਵਾਲੇ ਵੱਡੇ ਇਕੱਠ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੋਕੇ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਨੋਜਵਾਨ ਪਹੁੰਚੇ ਇਸ ਮੋਕੇ ਕੁਲਬੀਰ ਜੇਠੂਵਾਲ ,ਤਸਵੀਰ ਸਿੰਘ ਫੋਜੀ ਆਦਿ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ