Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ

August 18, 2026 08:59 PM
Rozana Sehaj times


ਮੋਰਿੰਡਾ : 
ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਡੀ.ਐੱਸ.ਪੀ. ਮੋਰਿੰਡਾ ਗੁਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਕੁਲਦੀਪ ਸਿੰਘ ਨੇ ਦੱਸਿਆ ਕਿ ਬਾਬਾ ਗੁੱਗਾ ਜ਼ਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਮਿਤੀ 4,5 ਤੇ 6 ਸਤੰਬਰ ਨੂੰ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡੀ.ਐੱਸ.ਪੀ. ਗੁਰਜੀਤ ਸਿੰਘ ਵਲੋਂ ਕਲੱਬ ਦੁਆਰਾ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੁਕਾਬਲੇ ਜਰੂਰ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੀਡਰ ਮਨਜੀਤ ਸਿੰਘ, ਜਸਕਰਨ ਸਿੰਘ ਓਇੰਦ, ਸੂਬੇਦਾਰ ਪ੍ਰੀਤਪਾਲ ਸਿੰਘ, ਅਮਨਪ੍ਰੀਤ ਸਿੰਘ ਲੰਬੜਦਾਰ ਪ੍ਰਧਾਨ, ਹਰਵਿੰਦਰ ਸਿੰਘ ਨੱਤ, ਅੰਮ੍ਰਿਤਪਾਲ ਸਿੰਘ ਧਿਆਨਪੁਰਾ, ਹਰਦੀਪ ਸਿੰਘ ਦੀਪਾ ਖਾਬੜਾਂ, ਨਰਿੰਦਰ ਸਿੰਘ ਨਿੰਦੀ, ਰਤਨ ਸਿੰਘ ਫੌਜੀ, ਸੁਪਿੰਦਰ ਸਿੰਘ ਕੰਗ, ਹਰਜਿੰਦਰ ਸਿੰਘ ਸ਼ਿੰਦਾ, ਮਨਿੰਦਰ ਮਨੀ, ਗਗਨ ਚੱਕਲਾਂ, ਨਵਦੀਪ ਉਪਲ, ਕਰਨਦੀਪ ਕੇਪੀ, ਧਰਮਵੀਰ ਸਿੰਘ, ਗੁਰਿੰਦਰ ਸਿੰਘ ਨੋਨਾ ਆਦਿ ਮੌਜੂਦ ਸਨ।

Have something to say? Post your comment