Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਗੁਰੂ ਤੇਗ ਬਹਾਦਰ ਆਸਰਾ ਸੇਵਾ ਸੋਸਾਇਟੀ ਟਰਸਟ ਖਿਲਚੀਆਂ ਦੀ ਕਬੱਡੀ ਟੀਮ ਸਨਮਾਨਿਤ

August 18, 2026 09:05 PM
Rozana Sehaj times
 
ਬਾਬਾ ਬਕਾਲਾ : ਬਾਬਾ ਬਕਾਲਾ ਸਾਹਿਬ ਵਿਖੇ ਆਜ਼ਾਦੀ ਦਿਵਸ ਮੌਕੇ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰਸਟ ਖਿਲਚੀਆਂ ਦੀਆਂ ਲੜਕੀਆਂ ਦੀ ਕਬੱਡੀ ਟੀਮ,‍ਜਿਸ ਨੇ ਕਿ ਪਿਛਲੇ ਸਮੇਂ ਦੌਰਾਨ 101 ਮੈਚ ਖੇਡੇ ਅਤੇ 51 ਮੈਚਾਂ ਵਿੱਚੋਂ ਪਹਿਲਾ ਸਥਾਨ ਤੇ ਬਾਕੀ ਵਿੱਚੋ ਦੂਸਰਾ ਸਥਾਨ ਹਾਸਿਲ ਕੀਤਾ ਤੇ ਇਸ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਐਸ,ਡੀ,ਐਮ ਜਸ਼ਨਜੀਤ ਸਿੰਘ ਬਾਬਾ ਬਕਾਲਾ ਡੀ,ਐਸ,ਪੀ ਸੁਖਪਾਲ ਸਿੰਘ, ਬਲਜੀਤ ਸਿੰਘ ਗੁਰਾਇਆ, ਰੁਸਤਮ ਕੁਮਾਰ,ਰਣਜੀਤ ਸਿੰਘ, ਸਾਰੇ ਨਾਇਬ ਤਹਿਸੀਲਦਾਰ, ਚੇਅਰਮੈਨ ਸਵਰਨਜੀਤ ਸਿੰਘ ਸੰਧੂ, ਮੀਡੀਆ ਐਡਵਾਈਜ਼ਰ ਹਰਜਿੰਦਰ ਸਿੰਘ ਕਲੇਰ,ਮੈਡਮ ਜਗਰੂਪ ਕੌਰ, ਕੋਚ ਹਰਪਾਲ ਸਿੰਘ, ਮਲਕੀਤ ਸਿੰਘ ਮੀਤਾ, ਪ੍ਰਸ਼ਾਂਤ ਰਈਆ, ਤੇ ਆਦਿ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ