Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

August 18, 2026 09:35 PM
Rozana Sehaj times


ਮੋਰਿੰਡਾ :
ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢਾਬਿਆਂ, ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਤੇ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ, ਦੁਕਾਨਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੇ ਆਲੇ-ਦੁਆਲੇ ਪਾਣੀ ਨਹੀਂ ਖੜਨ ਦੇਣਾ ਚਾਹੀਦਾ। ਕਿਉਂਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਜੇਕਰ ਕਿਤੇ ਪਾਣੀ ਖੜਾ ਵੀ ਹੈ ਤਾਂ ਉਸ ਤੇ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਲਖਮਿੰਦਰ ਸਿੰਘ ਨੇ ਡੇਂਗੂ ਦੇ ਮੁੱਖ ਲੱਛਣਾਂ ਬਾਰੇ ਵੀ ਜਾਣਕਾਰੀ ਦਿੱਤੀ। ਸਿਹਤ ਕਰਮਚਾਰੀ ਨੇ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ