Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਅਰਨੌਲੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

August 19, 2026 06:25 PM
Rozana Sehaj times


ਮੋਰਿੰਡਾ :
ਭਾਰਤ ਸਰਕਾਰ ਵੱਲੋਂ ਜਿਲਾ ਐਵਾਰਡ ਨਾਲ ਸਨਮਾਨਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਬੱਚੀਆਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਛੋਟੀ ਬੱਚੀ ਹਰਨੂਰ ਕੌਰ ਅਤੇ ਉਹਨਾਂ ਦੀ ਟੀਮ ਵੱਲੋਂ ਕੀਤੇ ਯਤਨਾ ਸਦਕਾ ਸਫਲਤਾ ਪੂਰਵਕ ਰਿਹਾ ਇਸ ਮੌਕੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗਿੱਧਾ, ਭੰਗੜਾ, ਕੋਰੀਓਗ੍ਰਾਫੀ, ਨਾਟਕ ਆਦਿ ਕਰਵਾਏ ਗਏ ਇਸ ਸਮਾਗਮ ਦਾ ਉਦਘਾਟਨ ਅਧਿਆਪਕ ਆਗੂ ਅਤੇ ਸਮਾਜ ਸੇਵੀ ਜਸਬੀਰ ਸਿੰਘ ਸ਼ਾਂਤਪਰੀ ਵੱਲੋਂ ਕੀਤਾ ਗਿਆ ਅਤੇ ਉਹਨਾਂ ਨੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਗਏ ਉਪਰਾਲੇ ਦੀ ਸਲਾਘਾ ਕੀਤੀ ਇਸ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਜੈਸਮੀਨ ਕੌਰ ਅਰਨੌਲੀ ਵੱਲੋਂ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਮੀਤ ਕੌਰ, ਅਧਿਆਪਕ ਆਗੂ ਗੁਰਮੀਤ ਕੌਰ ਫਤਿਹਪੁਰ,ਡਾ ਦਲਜੀਤ ਰਾਣੀ,ਪੰਚਾਇਤ ਮੈਂਬਰ ਪਰਮਜੀਤ ਕੌਰ, ਪੰਚਾਇਤ ਮੈਂਬਰ ਰਣਧੀਰ ਕੌਰ, ਪੰਚਾਇਤ ਮੈਂਬਰ ਜਸਵੀਰ ਕੌਰ, ਸਮਾਜ ਸੇਵੀ ਨਰਾਤਾ ਸਿੰਘ ਫੌਜੀ, ਸਾਬਕਾ ਸਰਪੰਚ ਹਰਪ੍ਰੀਤ ਕੌਰ, ਮਨਦੀਪ ਸਿੰਘ, ਗੁਰਨੂਰ ਕੌਰ, ਅਰਸ਼ਪ੍ਰੀਤ ਕੌਰ, ਕਿਰਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਮਨਪ੍ਰੀਤ ਕੌਰ ਹਰਸਿਮਰਨ ਕੌਰ, ਜਸ਼ਨਪ੍ਰੀਤ ਸਿੰਘ, ਤਨਵੀਰ ਸਿੰਘ ਆਦ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ