Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

70ਵੀਆਂ ਜੋਨਲ ਸਕੂਲ ਗੇਮਜ਼ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਕ੍ਰਿਕਟ ਖਿਡਾਰੀਆਂ ਨੇ ਹਾਸਲ ਕੀਤਾ ਦੂਜਾ ਸਥਾਨ

August 19, 2026 07:08 PM
ਸਾਨੀਆ ਸਿੰਘ
 
ਦੇਵੀਗੜ੍ਹ :  70ਵੀਆਂ ਜੋਨਲ ਸਕੂਲ ਗੇਮਜ਼ ਅਧੀਨ ਕ੍ਰਿਕਟ ਦੇ ਮੁਕਾਬਲੇ ਸਰਕਾਰੀ ਸਕੂਲ, ਘੜਾਮ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਟੈਗੋਰ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਮੁਕਾਬਲਾ ਪੈਪਸੂ ਇੰਟਰਨੈਸ਼ਨਲ ਸਕੂਲ ਨਾਲ ਅਤੇ ਦੂਜਾ ਮੁਕਾਬਲਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਨਾਲ ਖੇਡਿਆ। ਇਸ ਤੋਂ ਬਾਅਦ ਟੀਮ ਦਾ ਮੁਕਾਬਲਾ ਕੈਂਟਲ ਸਕੂਲ ਨਾਲ ਹੋਇਆ, ਜਿਸ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜੋਨਲ ਪੱਧਰ 'ਤੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼੍ਰੀ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ਼੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸ਼੍ਰੀ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਜੀ ਨੇ ਕ੍ਰਿਕਟ ਟੀਮ ਦੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਹਾਰਦਿਕ ਵਧਾਈ ਦਿੱਤੀ। ਕੋਚ ਸ਼੍ਰੀ ਪ੍ਰਦੀਪ ਵਰਮਾ ਨੇ ਵੀ ਖਿਡਾਰੀਆਂ ਦੀ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਨ ਨੇ ਕਿਹਾ ਕਿ ਟੈਗੋਰ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਦੇ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਰਵਪੱਖੀ ਵਿਕਾਸ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦਾ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ