Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ

August 19, 2026 07:19 PM
Rozana Sehaj times
ਸੰਗਰੂਰ : ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ।  ਇਸ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਗੈਰ-ਸਰਕਾਰੀ, ਵਿੱਚ 20 ਅਗਸਤ 2026 ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ’ਤੇ ਲਾਗੂ ਨਹੀਂ ਹੋਵੇਗਾ, ਜਿੱਥੇ 20 ਅਗਸਤ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਹੋਣੀਆਂ ਨਿਰਧਾਰਤ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ