Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

August 19, 2026 08:37 PM
Rozana Sehaj times
ਚੰਡੀਗੜ੍ਹ  : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ 150 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 242 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 523 ਟ੍ਰੈਪ ਮਾਮਲਿਆਂ ਵਿੱਚ 630 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਉਕਤ ਸਮੇਂ ਦੌਰਾਨ 536 ਅਪਰਾਧਿਕ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ 117 ਮਾਮਲਿਆਂ ਵਿੱਚ  ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 181 ਹੋਰ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ ਹਨ।
 

Have something to say? Post your comment

More in Chandigarh

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ