Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

August 19, 2026 10:02 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ :  
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/08/2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 360 ਬਾਈਟਸ, ਐਨ.ਆਈ.ਆਈ.ਟੀ. ਲਿਮਿਟੇਡ, ਈਕਲੈਰਕਸ, ਇੰਟੈਗਰਲ ਕਾਰਪੋਰੇਟ ਸਰਵਿਸਿਜ਼, ਡਿਜੀਟੈਕ ਕਾਲਸਿਸਟਮ ਪ੍ਰਾਈਵੇਟ ਲਿਮਿਟੇਡਆਦਿ ਦੀਆਂ ਵੱਖ ਵੱਖ ਅਸਾਮੀਆਂ ਬੀ.ਪੀ.ਓ., ਰਿਲੇਸ਼ਨਸ਼ਿਪ ਮੈਨੇਜਰ –ਆਈ.ਸੀ.ਆਈ.ਸੀ.ਆਈ. ਬੈਂਕ (ਪਲੇਸਮੈਂਟ  ਪ੍ਰੋਗਰਾਮ), ਅੰਤਰਰਾਸ਼ਟਰੀ ਵੌਇਸ ਪ੍ਰਕਿਰਿਆ, ਗਾਹਕ  ਸੰਬੰਧ ਅਧਿਕਾਰੀ – ਰਿਟੇਲ, ਸੀ.ਐਸ.ਆਰ. ਲਈ  10ਵੀ, 12ਵੀਂ ਅਤੇ ਗ੍ਰੈਜੂਏਟ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ