Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਚੰਦੂਮਾਜਰਾ ਵੱਲੋਂ ਗੁਰੂ ਰਵਿਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਵਿੱਚ ਪਹੁੰਚਣ ਦੀ ਸੰਗਤਾਂ ਨੂੰ ਅਪੀਲ

August 20, 2026 04:42 PM
Rozana Sehaj times
ਦੇਵੀਗੜ : ਸਾਬਕਾ ਐਮ ਐਲ ਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਦੇਵੀਗੜ੍ਹ ਸਰਕਲ ਦੇ ਵੱਖ ਵੱਖ ਪਿੰਡਾਂ ਵਿੱਚ ਭਰਮੀਆਂ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਸਾਡੀ ਜਿੰਦਗੀ ਦੇ ਇਹਨਾਂ ਪਲਾਂ ਵਿੱਚ ਗੁਰੂ ਸਾਹਿਬਾਨਾਂ ਦੀਆਂ ਸ਼ਤਾਬਦੀਆਂ ਆ ਰਹੀਆਂ ਹਨ ਇਸੇ ਲੜੀ ਤਹਿਤ ਗੁਰੂ ਰਵੀਦਾਸ ਜੀ ਦੇ 650 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਦਾ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ। ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ 30 ਅਗਸਤ ਨੂੰ ਗੁਰੂ ਰਵੀਦਾਸ ਮਿਸ਼ਨ ਕਮੇਟੀ ਸਨੌਰ ਅਤੇ ਹਲਕਾ ਸਨੌਰ ਦੀਆਂ ਸਮੂਹ ਸੰਗਤਾਂ ਵੱਲੋਂ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਮਨਾਉਣ ਦਾ ਫੈਸਲਾ ਸਲਾਘਾਯੋਗ ਹੈ! ਉਨ੍ਹਾਂ ਹਲਕਾ ਸਨੌਰ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ 30 ਅਗਸਤ ਨੂੰ ਸਤਾਬਦੀ ਸਮਾਗਮਾਂ ਵਿੱਚ ਵੱਧ ਚੜ ਕੇ ਪਹੁੰਚਣ ਦੀ ਅਪੀਲ! ਕੀਤੀ ਇਸ ਮੌਕੇ ਜਥੇਦਾਰ ਤਰਸੇਮ ਸਿੰਘ ਕੋਟਲਾ, ਬਲਵੀਰ ਸਿੰਘ ਦੀਵਾਨ ਵਾਲਾ, ਪ੍ਰਗਟ ਸਿੰਘ ਬੋਲੜ ਕਲਾਂ, ਜਸਵੀਰ ਸਿੰਘ ਲਲੀਣਾਂ, ਰਾਜ ਕੁਮਾਰ ਸੈਣੀ ਸੁੱਚਾ ਸਿੰਘ ਦੀਵਾਨਾ ਵਾਲਾ, ਗੁਰਦੀਪ ਸਿੰਘ ਦੇਵੀਨਗਰ, ਪ੍ਰਿੰਸ ਮਿਹੋਣ, ਜਗਤਾਰ ਸਿੰਘ, ਕੁਲਵੰਤ ਸਿੰਘ ਫਰੀਦਪੁਰ, ਮਨਮਿੰਦਰ ਸਿੰਘ ਬੰਟੀ ਦੁਧਨ ਸਾਧਾਂ, ਪਰਮਜੀਤ ਸਿੰਘ ਕਾਨ੍ਹਾਹੇੜੀ, ਜਗਤਾਰ ਸਿੰਘ ਦੂਧਨ ਸਾਧਾ, ਪ੍ਰਦੀਪ ਸਿੰਘ ਕਾਨ੍ਹਾਹੇੜੀ, ਤਰਲੋਕ ਸਿੰਘ ਹਾਜੀਪੁਰ, ਬਲਵਿੰਦਰ ਸਿੰਘ ਕਰਹੇੜੀ, ਗੁਰਚਰਨ ਸਿੰਘ ਕੌਲੀ, ਪੀ ਏ ਗੁਰਮੁੱਖ ਸਿੰਘ ਸੁਹਾਗਹੇੜੀ ਆਦਿ ਹਾਜ਼ਰ ਸਨ
 
 
 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ