Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮੋਰਿੰਡਾ ਵਿਖੇ 22 ਅਗਸਤ ਨੂੰ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ

August 21, 2026 05:44 PM
Rozana Sehaj times
ਮੋਰਿੰਡਾ : ਮੋਰਿੰਡਾ ਵਿਖੇ ਪੰਜਾਬ ਦੀਆਂ ਧੀਆਂ ਦਾ ਪਸੰਦੀਦਾ ਤਿਉਹਾਰ ਤੀਆਂ ਦਾ ਤਿਉਹਾਰ ਮਿਤੀ( 22 ਅਗਸਤ 2026) ਦਿਨ ਸ਼ਨੀਵਾਰ ਨੂੰ ਮਨਾਇਆ ਜਾਵੇਗਾ ਇਸ ਗੱਲ ਦੀ ਜਾਣਕਾਰੀ ਐਮ ਸੀ ਸ਼੍ਰੀਮਤੀ ਪਿੰਕੀ ਕੌਰ ਜੀ ਵਾਰਡ ਨੰਬਰ (7) ਨੇ ਦਿੱਤੀ ਉਹਨਾਂ ਕਿਹਾ ਪੰਜਾਬ ਦੀਆਂ ਧੀਆਂ ਦਾ ਪੰਸਦੀਦਾ ਤਿਉਹਾਰ ਤੀਆਂ ਦਾ ਤਿਉਹਾਰ ਹੈ ਅਸੀਂ ਇਸ ਤੀਆਂ ਦੇ ਤਿਉਹਾਰ ਨੂੰ ਬਹੁਤ ਧੂਮਧਾਮ ਨਾਲ ਮਨਾ ਰਹੇ ਹਾਂ ਇਹ ਤੀਆਂ ਦਾ ਤਿਉਹਾਰ ਵਾਰਡ ਨੰਬਰ (13) ਸਥਾਨ ਨਜਦੀਕ ਬਾਬਾ ਸਿੱਧ ਬਲੀ ਜੀਆਂ ਦੇ ਨੇੜੇ ਸ਼ੁਰੂ ਸਮਾਂ ਸ਼ਾਮ (4) ਵਜੇ ਤੋਂ (7) ਵਜੇ ਤੱਕ ਮਨਾਇਆ ਜਾਣਾ ਹੈ ਸਾਡੇ ਵੱਲੋਂ ਮੋਰਿੰਡਾ ਸ਼ਹਿਰ ਦੀਆਂ ਸਾਰੀਆਂ ਧੀਆਂ ਭੈਣਾਂ ਨੂੰ ਖੁੱਲਾ ਸੱਦਾ ਦਿੱਤਾ ਜਾਂਦਾ ਹੈ ਤੁਸੀਂ ਇਸ ਤੀਆਂ ਦੇ ਤਿਉਹਾਰ ਵਿੱਚ ਆਪਣੇ ਬੱਚਿਆਂ ਨੂੰ ਨਾਲ ਲੈਕੇ ਆਓ ਤਾਂ ਕਿ ਆਪਣੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਿਆ ਜਾ ਸਕੇ ਇਸ ਤੀਆਂ ਦੇ ਤਿਉਹਾਰ ਨੂੰ ਹੋਰ ਚਾਰ ਚੰਨ ਲਾਉਣ ਲਈ ਨਾਮਵਰ ਸ਼ਖਸ਼ੀਅਤਾਂ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਸਕਿੰਦਰ ਕੌਰ ਸ਼ੇਰਗਿੱਲ ਐਮ ਸੀ ਵਾ: ਨੰ: (11) ਮੋਰਿੰਡਾ, ਸ਼੍ਰੀਮਤੀ ਬੀਬੀ ਸੁਰਿੰਦਰ ਕੌਰ ਐਮ ਸੀ ਵਾ ਨੰ (5) ਮੋਰਿੰਡਾ, ਸ਼੍ਰੀਮਤੀ ਕਮਲਜੀਤ ਕੌਰ ਬਾਜਵਾ ਐਮ ਸੀ ਵਾ ਨੰ (9) ਮੋਰਿੰਡਾ, ਸ਼੍ਰੀਮਤੀ ਗੁੰਜਨ ਸੂਦ ਐਮ ਸੀ ਵਾ ਨੰ (1) ਮੋਰਿੰਡਾ, ਸ਼੍ਰੀਮਤੀ ਨੇਹਾ ਸ਼ਰਮਾ ਐਮ ਸੀ ਵਾ ਨੰ (3) ਮੋਰਿੰਡਾ, ਵਲੋਂ ਸ਼ਿਰਕਤ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਆਪਣੇ ਬੱਚਿਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨਾ ਚਾਹੀਦਾਂ ਹੈ ਇਹ ਤਿਉਹਾਰ ਸਾਡੀ ਅਮੀਰ ਵਿਰਾਸਤ ਅਤੇ ਰੀਤੀ ਰਿਵਾਜਾਂ ਦਾ ਪ੍ਰਤੀਕ ਹੈ। ਪੰਜਾਬੀ ਪਹਿਰਾਵੇ ਪੀਘਾਂ, ਗਿੱਧੇ ਅਤੇ ਰਵਾਇਤੀ ਰੰਗਾਂ ਵਾਲ਼ਾ ਇਹ ਮੇਲਾ ਮੋਰਿੰਡਾ ਵਾਸੀਆਂ ਲਈ ਖਿੱਚ ਦਾ ਕੇਂਦਰ ਬਣੇਗਾ ਸਭ ਨੂੰ ਵਿਰਸੇ ਨਾਲ ਜੋੜਨ ਦਾ ਸੁਨਹਿਰੀ ਮੌਕਾ ਮਿਲੇਗਾ ਇਸ ਤੀਆਂ ਦੇ ਤਿਉਹਾਰ ਉਤੇ ਸ਼ਹਿਰ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਜਾਂਦਾ ਹੈ

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ